ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPakistan : Imran Khan ਦਾ ਦਾਅਵਾ – ਉਨ੍ਹਾਂ ਨੂੰ ਮਾਰਨ ਦੀ ਰਚੀ ਜਾ ਰਹੀ ਹੈ ਸਾਜ਼ਿਸ਼, ਅਦਾਲਤ ‘ਚ Virtually ਸ਼ਾਮਲ ਹੋਣ ਦੀ ਮੰਗੀ ਇਜਾਜ਼ਤOn PunjabMarch 21, 2023 by On PunjabMarch 21, 20230312 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਹੈ ਕਿ ਅਦਾਲਤ ‘ਚ ਪੇਸ਼ੀ ਦੌਰਾਨ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ,
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsCorona Update: ਦੇਸ਼ ’ਚ ਫਿਰ ਪੈਰ ਪਸਾਰ ਰਿਹਾ ਕੋਰੋਨਾ, ਐਕਟਿਵ ਮਾਮਲਿਆਂ ਦੀ ਗਿਣਤੀ 5 ਹਜ਼ਾਰ ਤੋਂ ਪਾਰOn PunjabMarch 21, 2023 by On PunjabMarch 21, 20230326 ਭਾਰਤ ’ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਦਿੱਤੇ ਗਏ ਅੰਕੜਿਆਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsOperation ਅੰਮ੍ਰਿਤਪਾਲ ‘ਚ NIA ਦੀ ਐਂਟਰੀ, 8 ਟੀਮਾਂ ਪੁੱਜੀਆਂ ਪੰਜਾਬ, ਖੰਗਾਲਿਆ ਜਾ ਰਿਹਾ ਅੰਮ੍ਰਿਤਪਾਲ ਐਂਡ ਬ੍ਰਿਗੇਡ ਦਾ ISI ਲਿੰਕOn PunjabMarch 21, 2023March 21, 2023 by On PunjabMarch 21, 2023March 21, 20230290 ਪੰਜਾਬ ਪੁਲਿਸ ਦੇ ਆਪ੍ਰੇਸ਼ਨ ਅੰਮ੍ਰਿਤਪਾਲ ‘ਚ ਹੁਣ ਕੌਮੀ ਜਾਂਚ ਏਜੰਸੀ NIA ਦੀ ਐਂਟਰੀ ਹੋਈ ਹੈ। ਐੱਨਆਈਏ ਦੀਆਂ 8 ਟੀਮਾਂ ਪੰਜਾਬ ਪੁੱਜੀਆਂ ਹਨ ਜੋ ਅੰਮ੍ਰਿਤਪਾਲ ਮਾਮਲੇ ਦੀ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਸ਼ਿਫਟ, ਬਾਕੀ ਸਾਥੀਆਂ ਨੂੰ ਵੀ ਲਿਆਂਦਾ ਗਿਆ; 5 ਮੁਲਜ਼ਮਾਂ ’ਤੇ ਲੱਗਾ NSAOn PunjabMarch 21, 2023 by On PunjabMarch 21, 20230359 ਖਾਲਿਸਤਾਨੀ ਸਮਰਥਕ (Pro-Khalistan) ਅਤੇ ‘ਵਾਰਿਸ ਪੰਜਾਬ ਦੇ’ (Waris Punjab De) ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsOperation Amritpal: ਖਾੜਕੂਆਂ ਨੂੰ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ: ਖੂਫ਼ੀਆ ਰਿਪੋਰਟOn PunjabMarch 20, 2023 by On PunjabMarch 20, 20230320 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੇ ਉਸ ਦੀ ਭਾਲ ਲਈ ਪੰਜਾਬ ਭਰ ‘ਚ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsAmritpal Singh ਦੇ ਕਰੀਬੀ ਕਲਸੀ ਦੇ ਖਾਤੇ ‘ਚ ਟਰਾਂਸਫਰ ਹੋਏ 35 ਕਰੋੜOn PunjabMarch 20, 2023 by On PunjabMarch 20, 202301316 ਜਾਂਚ ਏਜੰਸੀਆਂ ਮੁਤਾਬਕ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ (Waris Punjab De) ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ (Daljeet Singh Kalsi)
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsOperation Amritpal: ਇਕ ਹੋਰ CCTV ਆਈ ਸਾਹਮਣੇOn PunjabMarch 20, 2023 by On PunjabMarch 20, 20230363 ਪੰਜਾਬ ਪੁਲਿਸ ਦੀ ਕਾਰਵਾਈ ਮਗਰੋਂ ਫਰਾਰ ਹੋਏ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Operation Amritpal) ਨੂੰ ਭਗੌੜਾ ਕਰਾਰ ਦਿੰਦਿਆਂ ਉਸ ਦੀ ਭਾਲ ਜਾਰੀ
English Newsਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਕਿੰਨਾ ਖ਼ਤਰਨਾਕ ਹੈ ਐੱਨ. ਐੱਸ. ਏ. ਧਾਰਾ ਦਾ ਕਾਨੂੰਨOn PunjabMarch 20, 2023March 20, 2023 by On PunjabMarch 20, 2023March 20, 20230722 ਜਲਦੀ ਨਾ ਕੋਈ ਅਪੀਲ ਤੇ ਨਾ ਕੋਈ ਦਲੀਲ ਦੇਸ਼ ਦੀ ਜਿਹੜੀ ਮਰਜ਼ੀ ਜੇਲ੍ਹ ’ਚ ਭੇਜਿਆ ਜਾ ਸਕਦੈ ਪਟਿਆਲਾ : ਹਾਲ ਹੀ ’ਚ ਵਾਰਿਸ ਪੰਜਾਬ ਦੇ
ਖਬਰਾਂ/Newsਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀOn PunjabMarch 20, 2023 by On PunjabMarch 20, 20230325 ਨਵੀਂ ਦਿੱਲੀ : ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ ਪੰਜਾਬ ਪੁਲਿਸ ਦੀ ਫੜ੍ਹੋ-ਫੜ੍ਹੀ ਵਾਲੀ ਕਾਰਵਾਈ ਨੂੰ ਜਾਗੋ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੁਨੇਹਾ ਦੇਣ ਲਈ ਡੀ.ਸੀ. ਅਤੇ ਐਸ.ਐਸ.ਪੀ. ਦੀ ਅਗਵਾਈ ਵਿੱਚ ਫਲੈਗ ਮਾਰਚOn PunjabMarch 20, 2023 by On PunjabMarch 20, 20230324 ਨਵਾਂਸ਼ਹਿਰ, ): ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਡੀ. ਸੀ. ਨਵਜੋਤ ਪਾਲ ਸਿੰਘ