ਸਮਾਜ/Socialਖਬਰਾਂ/NewsCM ਭਗਵੰਤ ਮਾਨ ਨੇ ਜਲੰਧਰ ‘ਚ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗ, ਸੂਬੇ ‘ਚ ਸਿਹਤ ਕ੍ਰਾਂਤੀ ਦਾ ਬੰਨ੍ਹਿਆ ਮੁੱਢOn PunjabJune 20, 2023June 20, 2023 by On PunjabJune 20, 2023June 20, 20230402 ਜਤਿੰਦਰ ਪੰਮੀ, ਜਲੰਧਰ- ‘ਸੀਐਁਮ ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ
ਫਿਲਮ-ਸੰਸਾਰ/FilmyKaran Deol Wedding: ਵਿਆਹ ਦੇ ਬੰਧਨ ‘ਚ ਬੱਝੇ ਕਰਨ ਦਿਓਲ ਤੇ ਦ੍ਰਿਸ਼ਾ ਆਚਾਰੀਆ, ਲਾਲ ਲਹਿੰਗੇ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਲਾੜੀOn PunjabJune 18, 2023 by On PunjabJune 18, 20230411 ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਨੇ ਆਖਿਰਕਾਰ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰਿਸ਼ਾ ਆਚਾਰੀਆ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ
ਸਿਹਤ/HealthSprouts :ਸਰੀਰ ਨੂੰ ਸਿਹਤਮੰਦ ਤੇ ਮਜ਼ਬੂਤ ਬਣਾਉਣ ‘ਚ ਮਦਦ ਕਰਦੈ Sprouts, ਜਾਣੋ ਇਸ ਦੇ ਫਾਇਦੇOn PunjabJune 18, 2023 by On PunjabJune 18, 202309928 ਨਾਸ਼ਤਾ ਦਿਨ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੈ। ਇਹ ਦਿਨ ਭਰ ਸਰੀਰ ਨੂੰ ਸਿਹਤਮੰਦ ਅਤੇ ਊਰਜਾਵਾਨ ਰੱਖਦਾ ਹੈ। ਇਸ ਲਈ ਪੌਸ਼ਟਿਕ ਨਾਸ਼ਤਾ ਜ਼ਰੂਰੀ ਹੈ। ਪਹਿਲਾਂ
ਸਮਾਜ/Socialਸਾਬਕਾ CM ਬਾਦਲ ਦੇ ਭਰਾ ਦੇ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ‘ਚ ਲੱਖਾਂ ਦਾ ਗਬਨ, ਪ੍ਰਿੰਸੀਪਲ ਤੇ ਦੋ ਲੈਕਚਰਾਰਾਂ ‘ਤੇ ਕੇਸ ਦਰਜOn PunjabJune 18, 2023 by On PunjabJune 18, 20230536 ਬਾਬਾ ਹੀਰਾ ਦਾਸ ਜੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਪਿੰਡ ਬਾਦਲ ਵਿਖੇ ਤਾਇਨਾਤ ਰਹੇ ਪ੍ਰਿੰਸੀਪਲ ਅਤੇ ਦੋ ਲੈਕਚਰਾਰਾਂ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਕਾਲਜ
ਸਮਾਜ/Socialਗਲੂਕੋਨ-ਡੀ ਪੀਣ ਲੱਗੀ ਫੜੀ ਗਈ ‘ਡਾਕੂ ਹਸੀਨਾ’, ਸਾਢੇ 8 ਕਰੋੜ ਲੁੱਟਕਾਂਡ ਦੀ ਹੈ ਮਾਸਟਰਮਾਈਂਡOn PunjabJune 18, 2023 by On PunjabJune 18, 20230405 ਸ਼ਹਿਰ ਦੇ ਰਾਜਗੁਰੂਨਗਰ ਤੋਂ 8 ਕਰੋੜ 49 ਲੱਖ ਰੁਪਏ ਦੀ ਲੁੱਟ-ਖੋਹ ਕਰ ਕੇ ਭੱਜਣ ਵਾਲੀ ਡਾਕੂ ਹਸੀਨਾ ਮਨਦੀਪ ਕੌਰ ਜਦੋਂ ਪਹਾੜੀ ‘ਤੇ ਤਬੀਅਤ ਖਰਾਬ ਹੋਣ
ਖਾਸ-ਖਬਰਾਂ/Important Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬਾਇਡਨ ਦੀ ਗੱਲਬਾਤ ਪੰਜ ਮੁੱਦਿਆਂ ’ਤੇ ਹੋਵੇਗੀ ਕੇਂਦਰਿਤ : ਭਾਰਤੀ ਰਾਜਦੂਤ ਸੰਧੂOn PunjabJune 18, 2023 by On PunjabJune 18, 20230600 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫਤੇ ਅਮਰੀਕਾ ਦੀ ਯਾਤਰਾ ’ਤੇ ਜਾਣਗੇ। ਇਸ ਦੌਰਾਨ ਪੰਜ ਅਹਿਮ ਮੁੱਦਿਆਂ ’ਤੇ ਗੱਲਬਾਤ ਕੇਂਦਰਿਤ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ’ਚ
ਖਾਸ-ਖਬਰਾਂ/Important Newsਬਰਤਾਨੀਆ ‘ਚ ਜਬਰ ਜਨਾਹ ਦੇ ਮਾਮਲੇ ‘ਚ ਭਾਰਤੀ ਵਿਦਿਆਰਥੀ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਇੰਨੇ ਸਾਲ ਦੀ ਸਜ਼ਾOn PunjabJune 18, 2023 by On PunjabJune 18, 20230388 ਬਰਤਾਨੀਆ ਵਿੱਚ ਇੱਕ ਭਾਰਤੀ ਵਿਦਿਆਰਥੀ ਪ੍ਰੀਤ ਵਿਕਾਸ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਛੇ ਸਾਲ ਅਤੇ ਨੌਂ ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। 20 ਸਾਲਾ
ਖਾਸ-ਖਬਰਾਂ/Important Newsਬ੍ਰਿਟੇਨ ‘ਚ ਨਜ਼ਰ ਆਇਆ ਰਿਸ਼ੀ ਸੁਨਕ ਦਾ ਨਵਾਂ ਅਵਤਾਰ, ਬੁਲੇਟਪਰੂਫ ਜੈਕੇਟ ਪਹਿਨੇ ਨਜ਼ਰ ਆਏ ਪੀ.ਐੱਮ. ,ਭਾਰੀ ਪੁਲਿਸ ਵੀ ਮੌਜੂਦOn PunjabJune 18, 2023 by On PunjabJune 18, 20230439 ਬ੍ਰਿਟੇਨ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਦੇਸ਼ ਵਿਆਪੀ ਮੁਹਿੰਮ ਚਲਾਈ ਜਾ ਰਹੀ ਹੈ। ਬ੍ਰਿਟੇਨ ਦੇ ਗ੍ਰਹਿ ਵਿਭਾਗ ਦੇ ਇਨਫੋਰਸਮੈਂਟ ਅਫਸਰ ਅਤੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ
ਖਾਸ-ਖਬਰਾਂ/Important Newsਵਾਸ਼ਿੰਗਟਨ ‘ਚ ਮਿਊਜ਼ਿਕ ਸ਼ੋਅ ਦੌਰਾਨ ਗੋਲੀਬਾਰੀ ‘ਚ ਪੰਜ ਜ਼ਖਮੀ, ਦੋਸ਼ੀ ਗ੍ਰਿਫਤਾਰOn PunjabJune 18, 2023 by On PunjabJune 18, 20230499 ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੇ ਕੈਪਗ੍ਰਾਊਂਡ ‘ਚ ਸ਼ਨੀਵਾਰ ਨੂੰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਰਾਤ ਕੈਂਪਗ੍ਰਾਉਂਡ ਵਿੱਚ ਇੱਕ ਸੰਗੀਤ ਸ਼ੋਅ ਦੇ ਨੇੜੇ ਹੋਈ
ਖਬਰਾਂ/Newsਖਾਸ-ਖਬਰਾਂ/Important Newsਗਿਆਨੀ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤOn PunjabJune 16, 2023 by On PunjabJune 16, 20230436 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦਾ ਵੀ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ।