ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਕਤਲੇਆਮ ਮਾਮਲੇ ‘ਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤOn PunjabAugust 20, 2026 by On PunjabAugust 20, 20260141 ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ ਹੋ ਗਿਆ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsBRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੀ ਸੰਭਾਵਨਾ ਬਹੁਤ ਘੱਟ: ਢਾਕਾOn PunjabAugust 20, 2026 by On PunjabAugust 20, 20260113 ਨਵੀਂ ਦਿੱਲੀ: ਆਗਾਮੀ BRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ। ਢਾਕਾ ਵੱਲੋਂ ਦਿੱਤੇ ਗਏ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੱਚਿਆਂ ’ਤੇ ਕੋਈ ਦਬਾਅ ਨਾ ਪਏ: Supreme CourtOn PunjabAugust 20, 2026 by On PunjabAugust 20, 20260119 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਤਿੰਨ ਭਾਸ਼ਾਵਾਂ ਦੀ ਨੀਤੀ ਸਬੰਧੀ ਕਿਹਾ ਕਿ ਇਸ ਦਾ ਬੱਚਿਆਂ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪੈਣਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਮਤਿਹਾਨ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡੀ: ਚੰਨੀOn PunjabAugust 20, 2026 by On PunjabAugust 20, 2026098 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨOn PunjabAugust 19, 2026 by On PunjabAugust 19, 20260140 ਚੰਡੀਗੜ੍ਹ- ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਾ. ਮੀਨਾਕਸ਼ੀ ਗਰਗ ਨੇ ਮਲੇਸ਼ੀਆ ਤੋਂ ਅੰਤਰਰਾਸ਼ਟਰੀ ਪੋਸਟ-ਡਾਕਟੋਰਲ ਪ੍ਰੋਗਰਾਮ ਸਫਲਤਾਪੂਰਵਕ ਪੂਰਾ ਕੀਤਾOn PunjabAugust 19, 2026August 19, 2026 by On PunjabAugust 19, 2026August 19, 20260130 ਡਾ. ਮੀਨਾਕਸ਼ੀ ਗਰਗ, ਅਸਿਸਟੈਂਟ ਪ੍ਰੋਫੈਸਰ, ਕੰਪਿਊਟਰ ਸਾਇੰਸ, ਹਾਇਰ ਐਜੂਕੇਸ਼ਨ ਇੰਸਟੀਚਿਊਸ਼ਨਲ ਸੋਸਾਇਟੀ (HEIS), ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਨੇ ਸਾਲ 2026 ਵਿੱਚ ਮਲੇਸ਼ੀਆ ਤੋਂ ਅੰਤਰਰਾਸ਼ਟਰੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੂਸ-ਯੂਕਰੇਨ ਜੰਗ ਦੀ ਚਪੇਟ ‘ਚ ਆਇਆ ਭਾਰਤੀ ਨੌਜਵਾਨ: ਡਰੋਨ ਹਮਲੇ ਦੌਰਾਨ ਰੂਸ ‘ਚ ਪੜ੍ਹਦਾ ਵਿਦਿਆਰਥੀ ਜ਼ਖ਼ਮੀOn PunjabAugust 19, 2026August 19, 2026 by On PunjabAugust 19, 2026August 19, 20260122 ਨਵੀਂ ਦਿੱਲੀ: ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੂਸ ਵਿੱਚ ਪੜ੍ਹਾਈ ਕਰ ਰਿਹਾ ਇੱਕ ਭਾਰਤੀ ਵਿਦਿਆਰਥੀ ਯੂਕਰੇਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੇਸ਼ ਨਾ ਹੋਣ ‘ਤੇ ਅਦਾਲਤ ਸਖ਼ਤ: ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀOn PunjabAugust 19, 2026 by On PunjabAugust 19, 20260104 ਨਵੀਂ ਦਿੱਲੀ: ਨਫ਼ਰਤੀ ਭਾਸ਼ਣ (Hate Speech) ਨਾਲ ਜੁੜੇ ਇੱਕ ਮਾਮਲੇ ਵਿੱਚ ਅਦਾਲਤ ਵੱਲੋਂ ਜਾਰੀ ਸੰਮਨਾਂ ਦੀ ਅਣਦੇਖੀ ਕਰਨ ਤੋਂ ਬਾਅਦ ਤ੍ਰਿਣਮੂਲ ਕਾਂਗਰਸ (TMC) ਦੀ ਸੰਸਦ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦਾ ਤਗ਼ਮਾ ਜੇਤੂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 5,000 ਰੁਪਏ ਨਕਦ ਇਨਾਮ ਮਿਲੇਗਾOn PunjabAugust 19, 2026August 19, 2026 by On PunjabAugust 19, 2026August 19, 20260134 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰਦਿਆਂ ਦੀ ਬੀਮਾਰੀ ਕਾਰਨ ਅੰਮ੍ਰਿਤਪਾਲ ਮਹਿਰੋਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਪਹੁੰਚਾਇਆ ਗਿਆOn PunjabAugust 19, 2026 by On PunjabAugust 19, 20260112 ਬਠਿੰਡਾ: ਗੁਰਦਿਆਂ ਦੀ ਗੰਭੀਰ ਸਮੱਸਿਆ ਤੋਂ ਪੀੜਤ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬੁੱਧਵਾਰ ਨੂੰ ਚੈੱਕਅਪ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਮੈਡੀਕਲ ਜਾਂਚ ਦੌਰਾਨ ਡਾਕਟਰਾਂ