ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੱਕ ਖੱਡ ’ਚ ਡਿੱਗਣ ਕਾਰਨ 18 ਮੌਤਾਂ, 3 ਲਾਪਤਾOn PunjabDecember 11, 2025 by On PunjabDecember 11, 20250101 ਡਿਬਰੂਗੜ੍ਹ- ਇੱਥੇ ਇੱਕ ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਹੋਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਏਅਰਲਾਈਨ ਪ੍ਰਭਾਵਿਤ ਯਾਤਰੀਆਂ ਨੂੰ 10,000 ਦੇ ਵਾਧੂ ਯਾਤਰਾ ਵਾਊਚਰ ਦੇਵੇਗੀOn PunjabDecember 11, 2025 by On PunjabDecember 11, 2025068 ਨਵੀਂ ਦਿੱਲੀ- ਏਅਰਲਾਈਨ ਦੇ ਇੱਕ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਇੰਡੀਗੋ ਪਿਛਲੇ ਕੁਝ ਦਿਨਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਜਿਹੇ ਗ੍ਰਾਹਕਾਂ ਨੂੰ 10,000 ਰੁਪਏ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਬਘੇਲ ਨਾਲ ਮੁਲਾਕਾਤOn PunjabDecember 11, 2025 by On PunjabDecember 11, 20250104 ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਦਿੱਲੀ ਵਿੱਚ ਏ ਆਈ ਸੀ ਸੀ (AICC) ਹੈੱਡਕੁਆਰਟਰ ਵਿਖੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਆਹਾਂ ਦਾ ਸੀਜ਼ਨ ਸ਼ੁਰੂ: ਬਾਜ਼ਾਰਾਂ ਵਿੱਚ ਤੇਜ਼ੀ, ਦੁਕਾਨਦਾਰਾਂ ਦੇ ਚਿਹਰਿਆਂ ’ਤੇ ਰੌਣਕOn PunjabDecember 10, 2025 by On PunjabDecember 10, 20250103 ਮਾਲੇਰਕੋਟਲਾ- ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਾਜ਼ਾਰਾਂ ਵਿੱਚ ਗਾਹਕਾਂ ਦੀ ਭੀੜ ਵਧ ਗਈ ਹੈ, ਜਿਸ ਨਾਲ ਦੁਕਾਨਦਾਰਾਂ ਦੇ ਚਿਹਰਿਆਂ ’ਤੇ ਰੌਣਕ ਆ ਗਈ ਹੈ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਿਵਾਰਕ ਵਿਵਾਦ ਦੇ ਚਲਦਿਆਂ ਨੂੰਹ ਅਤੇ ਉਸਦੇ ਪੇਕਿਆਂ ’ਤੇ ਘਰ ਵਿੱਚ ਭੰਨਤੋੜ ਦਾ ਦੋਸ਼On PunjabDecember 10, 2025 by On PunjabDecember 10, 2025097 ਧਰਮਕੋਟ- ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਕਾਦਰ ਵਾਲਾ ਵਿੱਚ ਬੀਤੀ ਰਾਤ ਰਾਤ ਪਤੀ-ਪਤਨੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ। ਪਰਿਵਾਰ ਦਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੱਠ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ‘ਯੈਲੋ ਅਲਰਟ’On PunjabDecember 10, 2025 by On PunjabDecember 10, 20250101 ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਜ਼ੋਰ ਵਧ ਗਿਆ ਹੈ, ਜਿਸ ਦਾ ਕਾਰਨ ਪਹਾੜੀ ਇਲਾਕਿਆਂ ਤੋਂ ਆ ਰਹੀਆਂ ਬਰਫ਼ੀਲੀਆਂ ਹਵਾਵਾਂ ਹਨ। ਮੌਸਮ ਵਿਭਾਗ ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਿਲ੍ਹਾ ਪਰਿਸ਼ਦ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਛੁੱਟੀ ’ਤੇ ਗਏ ਪਟਿਆਲਾ ਦੇ ਐੱਸਐੱਸਪੀOn PunjabDecember 10, 2025 by On PunjabDecember 10, 2025095 ਪਟਿਆਲਾ- 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਅਤੇ ਵਾਇਰਲ ਆਡੀਓ-ਕਲਿੱਪ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1.5 ਕਰੋੜ ਜਿੱਤਣ ਮਗਰੋਂ ਮਜ਼ਦੂਰ ਪਰਿਵਾਰ ਗਾਇਬOn PunjabDecember 10, 2025 by On PunjabDecember 10, 2025097 ਫਰੀਦਕੋਟ- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੈਦੇਕੇ ਵਿੱਚ ਇੱਕ ਗਰੀਬ ਖੇਤ ਮਜ਼ਦੂਰ ਪਰਿਵਾਰ ਦੀ ਕਿਸਮਤ ਅਚਾਨਕ ਚਮਕ ਗਈ ਹੈ। ਦਿਹਾੜੀਦਾਰ ਮਜ਼ਦੂਰ ਨਸੀਬ ਕੌਰ ਨੇ ਪੰਜਾਬ ਸਟੇਟ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਿਸ਼ਦ ਚੋਣਾਂ: ਪੁਲੀਸ ਵੱਲੋਂ ਸ਼ਰਾਬ ਦੀਆਂ 14 ਪੇਟੀਆਂ ਜ਼ਬਤOn PunjabDecember 9, 2025 by On PunjabDecember 9, 2025070 ਚੰਡੀਗੜ੍ਹ- ਥਾਣਾ ਜੋਧਾਂ ਦੀ ਪੁਲੀਸ ਨੇ ਕਥਿਤ ਤੌਰ ’ਤੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਵੰਡਣ ਲਈ ਲਿਆਂਦੀ ਸ਼ਰਾਬ ਦੀਆਂ 14 ਪੇਟੀਆਂ ਜ਼ਬਤ ਕੀਤੀਆ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੋਲਮੇਜ਼ ਕਾਨਫਰੰਸ ਦੌਰਾਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਦੱਸਿਆOn PunjabDecember 9, 2025 by On PunjabDecember 9, 2025063 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ