ਸਮਾਜ/Socialਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਾਨਸਾ ਦੇ CIA ਇੰਚਾਰਜ ਨੂੰ ਲਿਆ ਹਿਰਾਸਤ ‘ਚOn PunjabOctober 2, 2022 by On PunjabOctober 2, 20220525 ਮਾਨਸਾ ਪੁਲਿਸ ਦੀ ਕਸਟੱਡੀ ‘ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ
ਖਾਸ-ਖਬਰਾਂ/Important Newsਪੁਲਿਸ ਕਸਟੱਡੀ ਤੋਂ ਕਿਵੇਂ ਫ਼ਰਾਰ ਹੋ ਗਿਆ ਦੀਪਕ ਟੀਨੂੰ? ਸਿੱਧੂ ਮੂਸੇਵਾਲਾ ਦੀ ਮਾਂ ਨੇ ਸਰਕਾਰ ’ਤੇ ਚੁੱਕੇ ਸਵਾਲOn PunjabOctober 2, 2022 by On PunjabOctober 2, 20220496 ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ (Sidhu Moose Wala Murder Case) ‘ਚ ਫੜੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ’ਚ ਸਿੱਧੂ ਦੀ ਮਾਤਾ
ਸਮਾਜ/SocialRam Rahim Family ID : ਪਤਨੀ, ਮਾਤਾ-ਪਿਤਾ ਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਨਾਂ ਜੋੜਿਆ, ਵਾਇਰਲ ਹੋਈ ਆਈਡੀOn PunjabOctober 2, 2022 by On PunjabOctober 2, 202201141 ਹਨੀਪ੍ਰੀਤ ਰਾਮ ਰਹੀਮ ਦੇ ਬੇਹੱਦ ਨੇੜੇ ਹੈ। ਰਾਮ ਰਹੀਮ ਉਸ ਨੂੰ ਰੂਹਾਨੀ ਧੀ ਬਣਾ ਚੁੱਕਾ ਹੈ ਤੇ ਸਮਾਜ ਵਿਚ ਇਸ ਰਿਸ਼ਤੇ ਨੂੰ ਲੈ ਕੇ ਤਰ੍ਹਾਂ-ਤਰ੍ਹਾਂ
ਸਿਹਤ/HealthDiabetes Prevention Tips: ਇਨ੍ਹਾਂ ਆਦਤਾਂ ਨੂੰ ਆਪਣੀ ਰੁਟੀਨ ‘ਚ ਕਰੋ ਸ਼ਾਮਲ, ਬਚਿਆ ਜਾ ਸਕਦੇੈ ਸ਼ੂਗਰ ਦੇ ਖਤਰੇ ਤੋਂOn PunjabSeptember 30, 2022 by On PunjabSeptember 30, 20220619 ਪ੍ਰੀ-ਡਾਇਬੀਟੀਜ਼ ਟਾਈਪ-2 ਸ਼ੂਗਰ ਤੋਂ ਪਹਿਲਾਂ ਦਾ ਪੜਾਅ ਹੈ। ਪਰ ਮਰੀਜ਼ ਨੂੰ ਇਸ ਦੇ ਲੱਛਣ ਨਹੀਂ ਦਿਖਦੇ। ਇਸ ਕਿਸਮ ਦੀ ਸ਼ੂਗਰ ਦਾ ਮਤਲਬ ਹੈ ਕਿ ਕਿਸੇ
ਖਾਸ-ਖਬਰਾਂ/Important NewsCambodia Boat Sinking : ਦੱਖਣੀ ਵੀਅਤਨਾਮ ਦੇ ਤੱਟ ‘ਤੇ 7 ਲਾਸ਼ਾਂ ਮਿਲੀਆਂ, ਕਿਸ਼ਤੀ ਪਲਟਣ ਨਾਲ 40 ਤੋਂ ਵੱਧ ਲੋਕ ਡੁੱਬੇOn PunjabSeptember 30, 2022 by On PunjabSeptember 30, 20220513 ਦੱਖਣੀ ਵੀਅਤਨਾਮ ਦੇ ਇੱਕ ਬੀਚ ‘ਤੇ ਸੱਤ ਲਾਸ਼ਾਂ ਮਿਲੀਆਂ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਅਧਿਕਾਰੀਆਂ ਮੁਤਾਬਕ ਪਿਛਲੇ ਹਫ਼ਤੇ ਕੰਬੋਡੀਆ ਦੇ ਤੱਟਵਰਤੀ
ਸਮਾਜ/Socialਆਡੀਓ ਲੀਕ ਤੋਂ ਸਹਿਮੀ ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੀਐੱਮ ਦਫ਼ਤਰ ‘ਚ ਕਈ ਚੀਜ਼ਾਂ ‘ਤੇ ਲੱਗੀ ਪਾਬੰਦੀOn PunjabSeptember 30, 2022 by On PunjabSeptember 30, 20220738 ਆਡੀਓ ਲੀਕ ਹੋਣ ਤੋਂ ਬਾਅਦ ਪਾਕਿਸਤਾਨ ਸਰਕਾਰ ਸਹਿਮੀ ਹੋਈ ਹੈ। ਉਹ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੂੰ ਸਰਕਾਰ ‘ਤੇ ਉਂਗਲ ਚੁੱਕਣ ਦਾ ਕੋਈ ਮੌਕਾ ਨਹੀਂ
ਰਾਜਨੀਤੀ/PoliticsPM ਮੋਦੀ ਨੇ ਆਪਣਾ ਕਾਫ਼ਲਾ ਰੋਕ ਐਂਬੂਲੈਂਸ ਨੂੰ ਦਿੱਤਾ ਰਸਤਾ, ਵੀਡੀਓ ਵਾਇਰਲOn PunjabSeptember 30, 2022 by On PunjabSeptember 30, 20220401 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਵਿੱਚ ਐਂਬੂਲੈਂਸ ਨੂੰ ਰਸਤਾ ਦੇਣ ਲਈ ਆਪਣੇ ਕਾਫ਼ਲੇ ਨੂੰ ਰੋਕ ਦਿੱਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
ਰਾਜਨੀਤੀ/Politicsਵਿਧਾਨ ਸਭਾ ‘ਚ ਹੰਗਾਮੇ ‘ਤੇ ਭਗਵੰਤ ਮਾਨ ਕਾਂਗਰਸ ‘ਤੇ ਹੋਏ ਹਮਲਾਵਰ, ਕਿਹਾ- ਸਦਨ ਦਾ ਕੀਮਤੀ ਸਮਾਂ ਬਰਬਾਦ ਕਰ ਰਹੇOn PunjabSeptember 30, 2022 by On PunjabSeptember 30, 20220513 ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ
ਰਾਜਨੀਤੀ/Politicsਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ – ਆਜ਼ਾਦ, ਸਥਿਰ ਤੇ ਸੁਰੱਖਿਅਤ ਇੰਡੋ-ਪੈਸੀਫਿਕ ਖੇਤਰ ਲਈ ਵਚਨਬੱਧ ਹੈ ਅਮਰੀਕਾOn PunjabSeptember 30, 2022September 30, 2022 by On PunjabSeptember 30, 2022September 30, 20220850 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਮਰੀਕਾ ਆਜ਼ਾਦ, ਖੁੱਲ੍ਹੇ, ਸਥਿਰ ਅਤੇ ਸੁਰੱਖਿਅਤ ਇੰਡੋ-ਪੈਸੀਫਿਕ ਖੇਤਰ ਲਈ ਵਚਨਬੱਧ ਹੈ। ਵੀਰਵਾਰ ਨੂੰ ਵਾਸ਼ਿੰਗਟਨ ਵਿੱਚ ਇੱਕ ਦਰਜਨ ਪ੍ਰਸ਼ਾਂਤ
ਖਬਰਾਂ/NewsPunjab Assembly Session : ਸਦਨ ‘ਚ ਸਰਾਰੀ ਮੁੱਦੇ ‘ਤੇ ਹੰਗਾਮੇ ਤੋਂ ਬਾਅਦ ਵਿਜੀਲੈਂਸ ਕਮਿਸ਼ਨ ਨੂੰ ਭੰਗ ਕਰਨ ਲਈ ਬਿੱਲ ਪਾਸOn PunjabSeptember 30, 2022 by On PunjabSeptember 30, 20220531 ਪੰਜਾਬ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਰਕਾਰ ਅੱਜ ਵਿਧਾਨ ਸਭਾ ਵਿੱਚ ਵਿਜੀਲੈਂਸ ਕਮਿਸ਼ਨ ਰੀਪੀਲ ਬਿੱਲ 2022 ਪੇਸ਼ ਕਰੇਗੀ।