ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇOn PunjabDecember 6, 2025 by On PunjabDecember 6, 2025068 ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੀਹ ਤੱਕ ਕਰਮਚਾਰੀਆਂ ਤੱਕ ਵਾਲੇ ਮਾਲਕਾਂ ਨੂੰ ਪੰਜਾਬ ਸ਼ਾਪਸ ਐਕਟ ਦੀ ਪਾਲਣਾ ਤੋਂ ਛੋਟOn PunjabDecember 6, 2025 by On PunjabDecember 6, 2025074 ਚੰਡੀਗੜ੍ਹ- ਕੇਂਦਰ ਸਰਕਾਰ ਨੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ ਦੀ ਪਾਲਣਾ ਦਾ ਬੋਝ ਘਟਾਉਣ ਅਤੇ ਰਾਜ ਵਿੱਚ ਵਪਾਰ ਕਰਨ ਦੀ ਸੌਖ ਨੂੰ ਵਧਾਉਣ ਦੇ ਉਦੇਸ਼ ਨਾਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੂਸ-ਯੂਕਰੇਨ ਜੰਗ: ਭਰਾ ਦੀ ਭਾਲ ਲਈ ਰੂਸ ਵਿੱਚ 3 ਮਹੀਨਿਆਂ ਤੋਂ ਭਟਕ ਰਿਹਾ ਪੰਜਾਬੀ ਨੌਜਵਾਨOn PunjabDecember 6, 2025December 6, 2025 by On PunjabDecember 6, 2025December 6, 2025072 ਜਲੰਧਰ- ਗੁੰਮ ਹੋਏ ਭਰਾ ਦੀ ਭਾਲ ਵਿੱਚ ਰੂਸ ਗਿਆ ਗੁਰਾਇਆ ਦਾ ਰਹਿਣ ਵਾਲਾ ਜਗਦੀਪ ਕੁਮਾਰ ਲਗਪਗ ਤਿੰਨ ਮਹੀਨੇ ਬਾਅਦ ਵੀ ਉੱਥੇ ਹੀ ਹੈ। ਇਹ ਜਗਦੀਪ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਮੀਨੀ ਵਿਵਾਦ: ਪਰਵਾਸੀ ਪੰਜਾਬੀ ਵੱਲੋਂ ਭਤੀਜੇ ਦੀ ਗੋਲੀ ਮਾਰ ਕੇ ਹੱਤਿਆOn PunjabDecember 6, 2025 by On PunjabDecember 6, 2025062 ਮੋਗਾ- ਇਥੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਮਾਛੀਕੇ ਵਿਚ ਅੱਜ ਸ਼ਨਿੱਚਰਵਾਰ ਸਵੇਰੇ ਭਾਰਤੀ ਮੂਲ ਦੇ ਅਮਰੀਕਾ ਨਾਗਰਿਕ ਨੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿਚ ਆਪਣੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਿਸ਼ਦ ਚੋਣਾਂ: ਸੱਤਾਧਾਰੀ ਪਾਰਟੀ ਦੇ ਕਹਿਣ ’ਤੇ ਰੱਦ ਕੀਤੇ ਗਏ ਨਾਮਜ਼ਦਗੀ ਪੱਤਰ: ਅਕਾਲੀ ਦਲOn PunjabDecember 6, 2025 by On PunjabDecember 6, 2025083 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਉਨ੍ਹਾਂ ਦੇ ਕਈ ਉਮੀਦਵਾਰਾਂ ਦੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੱਖਣੀ ਅਫਰੀਕਾ 270 ਦੌੜਾਂ ‘ਤੇ ਆਲ ਆਊਟOn PunjabDecember 6, 2025 by On PunjabDecember 6, 2025056 ਨਵੀਂ ਦਿੱਲੀ- ਦੱਖਣੀ ਅਫਰੀਕਾ ਨੇ ਭਾਰਤ ਨੂੰ ਲੜੀ ਦੇ ਤੀਜੇ ਇੱਕ ਰੋਜ਼ਾ ਮੈਚ ਵਿੱਚ ਜਿੱਤਣ ਲਈ 271 ਦੌੜਾਂ ਦਾ ਟੀਚਾ ਦਿੱਤਾ। ਵਿਸ਼ਾਖਾਪਟਨਮ ਦੇ ਵਾਈਐਸ ਰਾਜਸ਼ੇਖਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਹਿਰੂ ਦੀ ਵਿਰਾਸਤ ਨੂੰ ਬਦਨਾਮ ਕਰਨ ਦੀ ਯੋਜਨਾਬੱਧ ਕੋਸ਼ਿਸ਼ ਕੀਤੀ ਜਾ ਰਹੀ ਹੈ: ਸੋਨੀਆ ਗਾਂਧੀOn PunjabDecember 6, 2025 by On PunjabDecember 6, 2025086 ਨਵੀਂ ਦਿੱਲੀ- ਕਾਂਗਰਸ ਸੰਸਦੀ ਪਾਰਟੀ (ਸੀ.ਪੀ.ਪੀ.) ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਵਿਰਾਸਤ ਨੂੰ ਤੋੜਨ ਅਤੇ ਘਟਾਉਣ ਦੀਆਂ ਕੋਸ਼ਿਸ਼ਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਦੀ ਚੰਡੀਗੜ੍ਹ-ਪੁਣੇ ਉਡਾਣ ਨੌਂ ਘੰਟੇ ਲੇਟ; ਯਾਤਰੀਆਂ ਨੇ ਮੁਹਾਲੀ ਹਵਾਈ ਅੱਡੇ ’ਤੇ ਰਾਤ ਬਿਤਾਈOn PunjabDecember 5, 2025 by On PunjabDecember 5, 2025069 ਚੰਡੀਗੜ੍ਹ- ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਕਾਰਨ ਇਨ੍ਹੀਂ ਦਿਨੀਂ ਯਾਤਰੀ ਖੱਜਲ-ਖੁਆਰ ਹੋ ਰਹੇ ਹਨ। ਇੰਡੀਗੋ ਦੀ ਚੰਡੀਗੜ੍ਹ-ਪੁਣੇ ਉਡਾਣ ਨੌਂ ਘੰਟੇ ਲੇਟ ਹੋ ਗਈ
ਖਬਰਾਂ/Newsਪਰਿਸ਼ਦ ਚੋਣਾਂ: ਰਾਜਾ ਵੜਿੰਗ ਵੱਲੋਂ ਪੁਲੀਸ ਅਫ਼ਸਰਾਂ ਨੂੰ ਲਲਕਾਰOn PunjabDecember 5, 2025 by On PunjabDecember 5, 2025080 ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦੇ ਹਵਾਲੇ ਨਾਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨ ਮਜ਼ਦੂਰ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਹਿਰਾਸਤ ਵਿੱਚ ਲਿਆOn PunjabDecember 5, 2025 by On PunjabDecember 5, 2025077 ਮੁਹਾਲੀ- ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਮੁਹਾਲੀ ਜ਼ਿਲ੍ਹੇ ਦੀ ਥਾਣਾ ਆਈਟੀ ਸਿਟੀ ਦੀ ਪੁਲੀਸ ਨੇ ਅੱਜ ਸਵੇਰੇ ਸਾਢੇ 9 ਵਜੇ ਦੇ