Joe Biden Corona Positive: ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਇੱਕ ਵਾਰ ਫਿਰ ਹੋਇਆ ਕੋਰੋਨਾ ਪਾਜ਼ੇਟਿਵ, ਵੀਡੀਓ ਸ਼ੇਅਰ ਕਰ ਦਿੱਤਾ ਅੱਪਡੇਟ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਸ਼ਨੀਵਾਰ ਨੂੰ ਇਕ ਵਾਰ ਫਿਰ ਤੋਂ ਕੋਰੋਨਾ ਪਾਜ਼ੇਟਿਵ ਹੋ ਗਏ। ਨੌਂ ਦਿਨ ਪਹਿਲਾਂ ਵੀ ਉਹ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ।

