Terror Funding: PFI ‘ਤੇ ਹੋਈ ਕਾਰਵਾਈ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਬੈਠਕ; NIA, ED ਨੇ 10 ਸੂਬਿਆਂ ‘ਚ ਕੀਤੀ ਛਾਪੇਮਾਰੀ, 100 ਤੋਂ ਵੱਧ ਗ੍ਰਿਫ਼ਤਾਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਭਰ ‘ਚ ਅੱਤਵਾਦੀ ਫੰਡਿੰਗ ਮਾਮਲੇ ‘ਚ PFI ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਮੀਟਿੰਗ ਕੀਤੀ।

