ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਚੇਤੇ ਕਰਵਾਇਆ-ਤੁਹਾਡੇ ਵੇਲੇ ਸਰਕਾਰੀ ਦਫ਼ਤਰ ਮੋਹਾਲੀ ਤਬਦੀਲ ਕਰਨ ‘ਤੇ ਨਿਊ ਚੰਡੀਗੜ੍ਹ ਹੋਇਆ ਸੀ ਸਥਾਪਤ
ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ ‘ਤੇ ਕੀਤੀ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ

