PM Modi ਦਾ ਧੰਨਵਾਦ ਕਰਨ ਤੋਂ ਬਾਅਦ ਮੁੜ ਸੁਰਖੀਆਂ ‘ਚ ਆਏ ਸੀ ਕੈਨੇਡੀਅਨ ਕਾਰੋਬਾਰੀ ਰਿਪੁਦਮਨ ਮਲਿਕ, ਵਿਵਾਦਾਂ ਨਾਲ ਪੁਰਾਣਾ ਨਾਤਾ
ਕੈਨੇਡੀਅਨ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ (Ripudaman Singh Malik) ਦੀ ਵੀਰਵਾਰ ਸਵੇਰੇ (ਸਥਾਨਕ ਸਮੇਂ ਅਨੁਸਾਰ) ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ (Surrey) ‘ਚ ਗੋਲ਼ੀ ਮਾਰ

