ਖਾਸ-ਖਬਰਾਂ/Important Newsਨਿਊਯਾਰਕ ’ਚ ਕਾਰ ’ਚ ਬੈਠੇ ਭਾਰਤੀ ਮੂਲ ਦੇ ਸਿੱਖ ਦਾ ਗੋਲੀਆਂ ਮਾਰ ਕੇ ਕਤਲ, 8 ਦਿਨਾਂ ’ਚ ਵਾਪਰੀ ਦੂਜੀ ਘਟਨਾOn PunjabJune 29, 2022 by On PunjabJune 29, 20220479 ਅਮਰੀਕਾ ਦੇ ਨਿਊਯਾਰਕ ’ਚ ਆਪਣੇ ਘਰ ਦੇ ਬਾਹਰ ਪਾਰਕਿੰਗ ’ਚ ਖਡ਼੍ਹੇ ਵਾਹਨ ’ਤੇ ਬੈਠੇ ਇਕ ਭਾਰਤਵੰਸ਼ੀ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਖਾਸ-ਖਬਰਾਂ/Important NewsColombian Prison Riot Fire: ਕੋਲੰਬੀਆ ਦੀ ਜੇਲ੍ਹ ‘ਚ ਭਿਆਨਕ ਅੱਗ, 51 ਕੈਦੀਆਂ ਦੀ ਮੌਤ; 24 ਜ਼ਖਮੀOn PunjabJune 29, 2022 by On PunjabJune 29, 202204090 ਪੱਛਮੀ ਕੋਲੰਬੀਆ ਦੇ ਸ਼ਹਿਰ ਤੋਲੁਆ ਦੀ ਇਕ ਜੇਲ੍ਹ ਵਿੱਚ ਅੱਗ ਲੱਗ ਗਈ, ਜਿਸ ਵਿੱਚ 51 ਕੈਦੀਆਂ ਦੀ ਮੌਤ ਹੋ ਗਈ ਅਤੇ 24 ਜ਼ਖਮੀ ਹੋ ਗਏ।
ਖਾਸ-ਖਬਰਾਂ/Important Newsਚੰਗੀ ਖ਼ਬਰ ! ਆਸਟ੍ਰੇਲੀਆ ‘ਚ ਮਿਲਿਆ ਪੰਜਾਬੀ ਬੋਲੀ ਨੂੰ ਮਾਣ, 5ਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਵਜੋਂ ਹੋਈ ਸ਼ੁਮਾਰOn PunjabJune 29, 2022 by On PunjabJune 29, 20220506 ਆਸਟ੍ਰੇਲੀਆ ਦੇ ਅੰਕੜਾ ਵਿਭਾਗ ਵੱਲੋਂ ਸਾਲ 2021 ‘ਚ ਹੋਈ ਮਰਦਮਸ਼ੁਮਾਰੀ ਦੇ ਵੇਰਵੇ ਜਾਰੀ ਕੀਤੇ ਗਏ ਹਨ ਜਿਸ ਦੇ ਚਲਦਿਆਂ ਆਸਟ੍ਰੇਲੀਆ ‘ਚ ਪੰਜਾਬੀ ਬੋਲੀ ਪੰਜਵੀਂ ਸਭ
ਖਾਸ-ਖਬਰਾਂ/Important NewsPM Modi In UAE : PM ਮੋਦੀ ਨੂੰ ਹਵਾਈ ਅੱਡੇ ‘ਤੇ ਖੁਦ ਲੈਣ ਤੇ ਛੱਡਣ ਆਏ UAE ਦੇ ਰਾਸ਼ਟਰਪਤੀ, ਗਰਮਜੋਸ਼ੀ ਨਾਲ ਕੀਤਾ ਸਵਾਗਤOn PunjabJune 29, 2022 by On PunjabJune 29, 20220766 PM ਮੋਦੀ ਜਰਮਨੀ ‘ਚ G7 ਸੰਮੇਲਨ ‘ਚ ਹਿੱਸਾ ਲੈਣ ਤੋਂ ਬਾਅਦ ਮੰਗਲਵਾਰ ਨੂੰ ਕੁਝ ਘੰਟਿਆਂ ਲਈ UAE ਪਹੁੰਚੇ। ਅਬੂ ਧਾਬੀ ਪਹੁੰਚਣ ‘ਤੇ ਯੂਏਈ ਦੇ ਮੌਜੂਦਾ
ਰਾਜਨੀਤੀ/PoliticsAgnipath Army Recruitment Scheme: ਮਨੀਸ਼ ਤਿਵਾੜੀ ਨੇ ਕੇਂਦਰ ਦੀ ਅਗਨੀਪਥ ਯੋਜਨਾ ਦਾ ਕੀਤਾ ਸਮਰਥਨ, ਕਾਂਗਰਸ ਨੇ ਬਿਆਨ ਤੋਂ ਬਣਾਈ ਦੂਰੀOn PunjabJune 29, 2022 by On PunjabJune 29, 202201424 ਕਾਂਗਰਸ ਨੇ ਬੁੱਧਵਾਰ ਨੂੰ ਆਪਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਕੇਂਦਰ ਦੀ ਅਗਨੀਪਥ ਯੋਜਨਾ ਦੇ ਸਮਰਥਨ ਤੋਂ ਦੂਰੀ ਬਣਾ ਲਈ ਹੈ। ਪਾਰਟੀ ਨੇ ਇਸ ਨੂੰ
ਸਮਾਜ/Socialਪੰਜਾਬ ਦੇ ਇਕਲੌਤੇ ਜੁਆਇੰਟ ਇੰਟੈਰੋਗੇਸ਼ਨ ਸੈਂਟਰ ‘ਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਗੈਂਗਸਟਰ ਆਪਣੇ ਇਕ ਹੋਰ ਸਾਥੀ ਮਨੀ ਡਾਗਰ ਦਾ ਨਾਂ ਸੁਣ ਕੇ ਦੰਗ ਰਹਿ ਗਿਆ। ਮਜੀਠਾ ਰੋਡ ਥਾਣੇ ਵਿੱਚ ਦਰਜ ਰਾਣਾ ਕੰਦੋਵਾਲੀਆ ਕਤਲ ਕੇਸ ਦੀ ਐਫਆਈਆਰ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਲ-ਨਾਲ ਹਰਿਆਣਾ ਦੇ ਮਨੀ ਡਾਗਰ ਦਾ ਨਾਂ ਵੀ ਸ਼ਾਮਲ ਹੈ।On PunjabJune 29, 2022 by On PunjabJune 29, 20220488 ਪੰਜਾਬ ਦੇ ਇਕਲੌਤੇ ਜੁਆਇੰਟ ਇੰਟੈਰੋਗੇਸ਼ਨ ਸੈਂਟਰ ‘ਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਗੈਂਗਸਟਰ ਆਪਣੇ ਇਕ ਹੋਰ ਸਾਥੀ ਮਨੀ
ਰਾਜਨੀਤੀ/PoliticsPunjab Assembly Session 2022 :ਪੰਜਾਬ ਵਿਧਾਨ ਸਭਾ ‘ਚ ਉਠਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ, ‘ਆਪ’ ਦੇ ਵਿਜੇ ਪ੍ਰਤਾਪ ਨੇ ਕਿਹਾ- ਗੈਂਗਸਟਰਾਂ ਨੂੰ ਬਣਾਇਆ ਜਾ ਰਿਹੈ ਵੀ.ਆਈ.ਪੀ.On PunjabJune 29, 2022 by On PunjabJune 29, 20220541 ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲਾਰੇਂਸ ਬਿਸ਼ਨੋਈ ‘ਤੇ
ਰਾਜਨੀਤੀ/PoliticsPunjab Assembly Session 2022 :ਪੰਜਾਬ ਵਿਧਾਨ ਸਭਾ ‘ਚ ਉਠਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ, ‘ਆਪ’ ਦੇ ਵਿਜੇ ਪ੍ਰਤਾਪ ਨੇ ਕਿਹਾ- ਗੈਂਗਸਟਰਾਂ ਨੂੰ ਬਣਾਇਆ ਜਾ ਰਿਹੈ ਵੀ.ਆਈ.ਪੀ.On PunjabJune 29, 2022 by On PunjabJune 29, 202202584 ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲਾਰੇਂਸ ਬਿਸ਼ਨੋਈ ‘ਤੇ
ਫਿਲਮ-ਸੰਸਾਰ/Filmyਅਸਾਮ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਆਮਿਰ ਖਾਨ, ਦਿੱਤੀ ਇੰਨੀ ਵੱਡੀ ਰਕਮOn PunjabJune 29, 2022 by On PunjabJune 29, 20220481 ਅਸਾਮ ਸੂਬਾ ਹੁਣ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਗੰਭੀਰ ਹੜ੍ਹਾਂ ਦੀ ਸਥਿਤੀ ਨਾਲ ਜੂਝ ਰਿਹਾ ਹੈ। ਹੜ੍ਹ ਨਾਲ 22 ਲੱਖ ਤੋਂ ਵੱਧ ਲੋਕ ਪ੍ਰਭਾਵਿਤ
ਫਿਲਮ-ਸੰਸਾਰ/Filmyਅਸਾਮ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਆਮਿਰ ਖਾਨ, ਦਿੱਤੀ ਇੰਨੀ ਵੱਡੀ ਰਕਮOn PunjabJune 29, 2022 by On PunjabJune 29, 20220481 ਅਸਾਮ ਸੂਬਾ ਹੁਣ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਗੰਭੀਰ ਹੜ੍ਹਾਂ ਦੀ ਸਥਿਤੀ ਨਾਲ ਜੂਝ ਰਿਹਾ ਹੈ। ਹੜ੍ਹ ਨਾਲ 22 ਲੱਖ ਤੋਂ ਵੱਧ ਲੋਕ ਪ੍ਰਭਾਵਿਤ