ਸਿੱਧੂ ਮੂਸੇਵਾਲਾ ਦੀ ਹੱਤਿਆ ’ਚ ਸ਼ਾਮਲ ਦੋ ਸ਼ੂਟਰਾਂ ਸਮੇਤ ਤਿੰਨ ਗ੍ਰਿਫ਼ਤਾਰ,ਅੱਠ ਹੈਂਡ ਗ੍ਰਨੇਡ, ਨੌਂ ਡੈਟੋਨੇਟਰ, ਅਸਾਲਟ ਰਾਈਫਲ ਸਮੇਤ ਭਾਰੀ ਮਾਤਰਾ ’ਚ ਹਥਿਆਰ ਬਰਾਮਦ
ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ’ਚ ਸ਼ਾਮਲ ਦੋ ਸ਼ੂਟਰਾਂ ਸਮੇਤ ਤਿੰਨ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੁਜਰਾਤ ਦੇ ਮੁੰਦਰਾ

