Sidhu Moosewala Murder: ਸੌਰਭ ਮਹਾਕਾਲ ਨੇ ਕਤਲ ਦੀ ਸਾਜ਼ਿਸ਼ ਬਾਰੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ, ਛੇ ਸ਼ੂਟਰਾਂ ਦੀ ਹੋਈ ਪਛਾਣ; ਦੋ ਨੂੰ ਦਿੱਤੇ ਸਨ ਸਾਢੇ ਤਿੰਨ – ਤਿੰਨ ਲੱਖ ਰੁਪਏ
ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਲਾਰੈਂਸ ਬਿਸ਼ਨੋਈ ਲਈ ਉਸ ਦੇ ਖ਼ਾਸ ਵਿਕਰਮ ਬਰਾਡ਼ ਨੇ ਰਚੀ ਸੀ। ਬਰਾਡ਼ ਨੇ ਹੀ

