ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਨੋਈ ਦੇ ਨੌਜਵਾਨ ਦੇ ਜਬਰੀ ਸਸਕਾਰ ਮਗਰੋਂ ਹੁਣ ਫੁੱਲ ਵੀ ਪੁਲੀਸ ਦੇ ਪਹਿਰੇ ਹੇਠOn PunjabOctober 2, 2026 by On PunjabOctober 2, 2026048 ਸੰਗਰੂਰ- ਖ਼ੁਦਕੁਸ਼ੀ ਕਰਨ ਵਾਲੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ, ਜਿਸ ਦਾ ਬੀਤੇ ਕੱਲ੍ਹ ਪੁਲੀਸ ਵੱਲੋਂ ਪਰਿਵਾਰ ਨੂੰ ਹਿਰਾਸਤ ’ਚ ਲੈਣ ਮਗਰੋਂ ਉਨ੍ਹਾਂ ਦੀ ਗ਼ੈਰਹਾਜ਼ਰੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖੁੱਡੀਆਂ ਦੀ ਅਰਜ਼, ਚੌਹਾਨ ਦਾ ਜਿਗਰਾ..!; ਪੰਜਾਬ ਨੂੰ ਸੌ ਕਰੋੜ ਦੇ ਫ਼ੰਡOn PunjabOctober 2, 2026 by On PunjabOctober 2, 2026043 ਚੰਡੀਗੜ੍ਹ- ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਤੇ ਕੇਂਦਰ ਦੇ ਸਿਆਸੀ ਟਕਰਾਅ ਵਿਚਾਲੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ’ਤੇ ‘ਮਿਹਰਬਾਨ’ ਹੋਏ ਹਨ। ਕੌਮੀ ਖੇਤੀ ਕਾਨਫ਼ਰੰਸ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੇਅਦਬੀ ਸੋਧ ਐਕਟ: ਅਲਟੀਮੇਟਮ ਦੇ ਆਖਰੀ ਦਿਨ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਨੂੰ ਭੇਜੀ 7 ਮੈਂਬਰੀ ਕਮੇਟੀ ਦੀ ਸੂਚਨਾOn PunjabOctober 1, 2026 by On PunjabOctober 1, 2026054 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਨਿਰਧਾਰਤ ਕੀਤੇ ਦੋ ਮਹੀਨੇ ਦੇ ਸਮੇਂ ਦੇ ਆਖਰੀ ਦਿਨ ਸਰਕਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬOn PunjabOctober 1, 2026 by On PunjabOctober 1, 2026044 ਚੰਡੀਗੜ੍ਹ- ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਹੂ-ਲੁਹਾਣ ਹੋਣ ਦੇ ਬਾਵਜੂਦ ਨਹੀਂ ਹਾਰੀ ਹਿੰਮਤ: ਭਾਰਤੀ ਪਾਇਲਟ ਸਮਿਤ ਮੱਛਾਰ ਨੇ ਬਚਾਈਆਂ 174 ਜਾਨਾਂOn PunjabOctober 1, 2026 by On PunjabOctober 1, 2026046 ਨਵੀਂ ਦਿੱਲੀ: ਇੱਕ ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਵੱਡੇ ਖਤਰੇ ਦਰਮਿਆਨ ਭਾਰਤੀ ਪਾਇਲਟ ਸਮਿਤ ਮੱਛਾਰ ਨੇ ਅਤਿਅੰਤ ਬਹਾਦਰੀ ਅਤੇ ਮਾਨਵਤਾ ਦੀ ਮਿਸਾਲ ਕਾਇਮ ਕੀਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਕਾਨੂੰਨ ਅੱਗੇ ਸਾਰੇ ਬਰਾਬਰ’, ਸਾਬਕਾ ਜੁਡੀਸ਼ੀਅਲ ਅਧਿਕਾਰੀ ਦੀ ਅਰਜ਼ੀ ਖਾਰਜOn PunjabOctober 1, 2026 by On PunjabOctober 1, 2026044 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਸੁਣਵਾਈ ਦੌਰਾਨ “ਕਾਨੂੰਨ ਅੱਗੇ ਸਾਰੇ ਬਰਾਬਰ ਹਨ” ਦੇ ਸਿਧਾਂਤ ਨੂੰ ਦੁਹਰਾਉਂਦੇ ਹੋਏ ਇੱਕ ਸਾਬਕਾ ਜੁਡੀਸ਼ੀਅਲ ਅਧਿਕਾਰੀ ਵੱਲੋਂ ਦਾਇਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਾ ਵੜਿੰਗ ਤੋਂ ਬਾਅਦ ਕੌਣ? ਪੰਜਾਬ ਦੇ ਆਗੂਆਂ ਦਾ ਰਾਹੁਲ ਅਤੇ ਖੜਗੇ ਕੋਲ ਦਿੱਲੀ ’ਚ ਡੇਰਾOn PunjabOctober 1, 2026 by On PunjabOctober 1, 2026052 ਚੰਡੀਗੜ੍ਹ- ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇੱਕ ਨਵਾਂ ਚਿਹਰਾ ਮਿਲਣ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਰਾਜਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ-ਹਲਵਾਰਾ ਉਡਾਣਾਂ ਦੀ ਸਮਾਂ-ਸਾਰਨੀ ’ਚ ਬਦਲਾਅ; ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤOn PunjabOctober 1, 2026 by On PunjabOctober 1, 2026038 ਚੰਡੀਗੜ੍ਹ- ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਏਅਰ ਇੰਡੀਆ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਲਈ ਚੱਲ ਰਹੀਆਂ ਉਡਾਣਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਹਾਈਕਮਾਂਡ ਵੱਲੋਂ ਰਾਜਾ ਵੜਿੰਗ ਦੀ ਛੁੱਟੀ ! ਵੜਿੰਗ ਨੇ ਖ਼ੁਦ ਨੂੰ ਸਾਬਕਾ ਪ੍ਰਧਾਨ ਐਲਾਨਿਆOn PunjabOctober 1, 2026 by On PunjabOctober 1, 2026037 ਚੰਡੀਗੜ੍ਹ- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਨਵੀਂ ਕਮਾਨ ਦੇ ਐਲਾਨ ਤੋਂ ਐਨ ਪਹਿਲਾਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਹੀ ਆਪਣੇ ਆਪ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਲੰਧਰ ਰੈਲੀ: ਉੱਜੜੇ ਪਰਿਵਾਰਾਂ ਦੇ ਦੁੱਖ ਸੁਣਨਗੇ ਅਮਿਤ ਸ਼ਾਹ;ਨਸ਼ਿਆਂ ਤੋਂ ਪੀੜਤ ਪਰਿਵਾਰਾਂ ਨਾਲ ਕਰਨਗੇ ਮਿਲਣੀOn PunjabSeptember 30, 2026 by On PunjabSeptember 30, 2026054 ਜਲੰਧਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਪੰਜਾਹ ਦੇ ਕਰੀਬ ਦੁਖੀ ਪਰਿਵਾਰਾਂ ਨੂੰ ਮਿਲਣਗੇ, ਜਿਨ੍ਹਾਂ ਦੇ ਜੀਅ ਨਸ਼ਿਆਂ ਕਾਰਨ ਇਸ ਜਹਾਨੋਂ ਚਲੇ ਗਏ