Aamir Khan 57th Birthday : ਆਮਿਰ ਖਾਨ ਨੇ ਮੀਡੀਆ ਨਾਲ ਸੈਲੀਬ੍ਰੇਟ ਕੀਤਾ ਆਪਣਾ 57ਵਾਂ ਜਨਮ-ਦਿਨ, ਜਸ਼ਨ ਦੀ ਵੀਡੀਓ ਵਾਇਰਲ
ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਅਦਾਕਾਰ ਆਮਿਰ ਖਾਨ ਸੋਮਵਾਰ ਨੂੰ ਆਪਣਾ 57ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਪਰਿਵਾਰ ਅਤੇ ਦੋਸਤਾਂ ਤੋਂ ਬਹੁਤ

