ਖਬਰਾਂ/Newsਹਾਸੇ-ਮਜ਼ਾਕ ’ਤੇ ਹੀ ਕੇਂਦਰਿਤ ਹੋਇਆ ਪੰਜਾਬੀ ਸਿਨੇਮਾOn PunjabNovember 15, 2025 by On PunjabNovember 15, 20250102 ਅੰਮ੍ਰਿਤਸਰ- ਪੰਜਾਬੀ ਸਿਨੇਮਾ ਸਾਡੀ ਸੱਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹੈ। ਇਹ ਸਾਡੀ ਬੋਲੀ, ਰਸਮਾਂ, ਹਾਸੇ-ਮਜ਼ਾਕ ਤੇ ਜੀਵਨ ਸ਼ੈਲੀ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਦਾ ਹੈ,
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਨੱਖੀਆਂ ਤਰਜ਼ਾਂ ਦਾ ਸਿਰਜਕ ਮਨਪ੍ਰੀਤ ਸਿੰਘOn PunjabNovember 15, 2025 by On PunjabNovember 15, 20250102 ਚੰਡੀਗੜ੍ਹ- ਮਨਪ੍ਰੀਤ ਸਿੰਘ ਇੱਕ ਪ੍ਰਤਿਭਾਸ਼ਾਲੀ ਤੇ ਸਾਦਗੀ ਭਰਪੂਰ ਗਾਇਕ ਹੈ ਜਿਹੜਾ ਗਾਇਕੀ ਦੇ ਖੇਤਰ ਵਿੱਚ ਆਪਣੇ ਰਾਹ ਆਪ ਬਣਾ ਕੇ ਨਵੀਆਂ ਪੈੜਾਂ ਸਿਰਜ ਰਿਹਾ ਹੈ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਦਾ ਵੱਡਾ ਐਕਸ਼ਨ: ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲOn PunjabNovember 15, 2025 by On PunjabNovember 15, 2025092 ਅੰਮ੍ਰਿਤਸਰ- ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਨਕੋਟ ਤੋਂ 45 ਸਾਲਾਂ ਡਾਕਟਰ ਗ੍ਰਿਫਤਾਰ, ਅਲ ਫਲਾਹ ਯੂਨੀਵਰਸਿਟੀ ਨਾਲ ਸਬੰਧOn PunjabNovember 15, 2025 by On PunjabNovember 15, 2025090 ਨਵੀਂ ਦਿੱਲੀ- ਦਿੱਲੀ ਧਮਾਕੇ ਦੇ ਸਬੰਧ ਵਿੱਚ ਜਾਂਚ ਏਜੰਸੀਆਂ ਨੇ ਪੰਜਾਬ ਦੇ ਪਠਾਨਕੋਟ ਤੋਂ ਇੱਕ ਡਾਕਟਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲੀਸ ਸੂਤਰਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਲ ਫਲਾਹ ਯੂਨੀਵਰਸਿਟੀ ਦੇ ਦੋ ਡਾਕਟਰਾਂ ਸਮੇਤ 3 ਵਿਅਕਤੀ ਹਿਰਾਸਤ ’ਚ ਲਏOn PunjabNovember 15, 2025 by On PunjabNovember 15, 2025087 ਨਵੀਂ ਦਿੱਲੀ- ਦਿੱਲੀ ਲਾਲ ਕਿਲੇ ਨਜ਼ਦੀਕ ਹੋਏ ਧਮਾਕਿਆਂ ਦੇ ਸਬੰਧ ਵਿੱਚ ਚੱਲ ਰਹੀ ਜਾਂਚ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੀਰਕਪੁਰ ਫਲਾਈਓਵਰ ’ਤੇ ਸੈਲਾਨੀ ਬੱਸ ਸੜ ਕੇ ਸੁਆਹOn PunjabNovember 15, 2025 by On PunjabNovember 15, 2025077 ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਅੱਜ ਤੜਕਸਾਰ ਇੱਕ ਸੈਲਾਨੀ ਬੱਸ ਨੂੰ ਅੱਗ ਲੱਗਣ ਦੀ ਭਿਆਨਕ ਘਟਨਾ ਵਾਪਰੀ ਹੈ। ਹਾਲਾਂਕਿ ਯਾਤਰੀਆਂ ਦੇ ਸਮੇਂ ਸਿਰ ਬੱਸ ਤੋਂ ਉਤਰਣ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਵੱਲੋਂ ਸਾਬਕਾ ਮੰਤਰੀ, ਐੱਮਐੱਲਸੀ ਤੇ ਮੇਅਰ ਪਾਰਟੀ ਵਿਰੋਧੀ ਕਾਰਵਾਈਆਂ ਲਈ ਮੁਅੱਤਲOn PunjabNovember 15, 2025 by On PunjabNovember 15, 2025074 ਨਵੀਂ ਦਿੱਲੀ- ਬਿਹਾਰ ਵਿਚ ਸਾਬਕਾ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਭਾਜਪਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀOn PunjabNovember 14, 2025 by On PunjabNovember 14, 2025071 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ
ਖਬਰਾਂ/Newsਤਰਨ ਤਾਰਨ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂOn PunjabNovember 14, 2025 by On PunjabNovember 14, 2025082 ਤਰਨ ਤਾਰਨ- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ 15 ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਅੱਜ ਹੋਵੇਗਾ| ਪ੍ਰਸ਼ਾਸਨ ਨੇ ਵੋਟਾਂ ਗਿਣਤੀ ਲਈ
ਖਬਰਾਂ/Newsਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀOn PunjabNovember 14, 2025 by On PunjabNovember 14, 2025091 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ