ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੜਾ ਫ਼ੈਸਲਾ: CM ਮਾਨ ਨਾਲ ਭੇਟ ਕਰਨ ਵਾਲੇ SGPC ਮੈਂਬਰਾਂ ਖ਼ਿਲਾਫ਼ ਸਖ਼ਤ ਰੁਖ਼On PunjabSeptember 30, 2026 by On PunjabSeptember 30, 2026063 ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਦੀ ਕਮਾਨ ‘ਚ ਵੱਡਾ ਉਲਟਫੇਰ? ਰਾਜਾ ਵੜਿੰਗ ਤੋਂ ਬਾਅਦ ਕਿਸ ਦੇ ਹੱਥ ਆਵੇਗੀ ਬਾਗਡੋਰ?On PunjabSeptember 30, 2026 by On PunjabSeptember 30, 2026047 ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਅਦਲਾ-ਬਦਲੀ ਦੀਆਂ ਚਰਚਾਵਾਂ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਵਧਾ ਦਿੱਤੀ ਹੈ। ਸੂਬਾ ਕਾਂਗਰਸ ਦੀ ਕਮਾਨ ਵਿੱਚ ਸੰਭਾਵਿਤ ਬਦਲਾਅ ਨੂੰ ਲੈ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸੋਸ਼ਲ ਮੀਡੀਆ ’ਤੇ ਫਰਜ਼ੀ ਪੋਸਟਾਂ ਖਿਲਾਫ ਕਾਰਵਾਈ ਦੀ ਮੰਗੀ ਰਿਪੋਰਟOn PunjabSeptember 30, 2026 by On PunjabSeptember 30, 2026054 ਚੰਡੀਗੜ੍ਹ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿੱਚ ਹੋਈ ਹਿੰਸਾ, ਅੱਗ ਲਗਾਉਣ ਅਤੇ ਭੰਨਤੋੜ ਦਾ ਮਾਮਲਾ ਪਟੀਸ਼ਨ ਦਾਖ਼ਲ ਹੋਣ ਤੋਂ ਬਾਅਦ ਨਿਆਂਇਕ ਘੇਰੇ ਵਿੱਚ ਆ ਗਿਆ ਹੈ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsSIR ਵਿਵਾਦ: ‘ਸੰਵਿਧਾਨ ਬਚਾਓ’ ਮਾਰਚ ਰਾਹੀਂ ਚੋਣ ਕਮਿਸ਼ਨ ਦਾ ਦਰਵਾਜ਼ਾ ਖੜਕਾਏਗਾ INDIA ਗੱਠਜੋੜ।On PunjabSeptember 30, 2026 by On PunjabSeptember 30, 2026045 ਨਵੀਂ ਦਿੱਲੀ: ਦੇਸ਼ ਦੀ ਰਾਜਨੀਤੀ ਵਿੱਚ ‘ਸੰਸ਼ੋਧਿਤ ਵੋਟਰ ਸੂਚੀ’ (SIR – Special Intensive Revision) ਮੁੱਦੇ ‘ਤੇ ਵਿਰੋਧੀ ਧਿਰਾਂ ਅਤੇ ਸਰਕਾਰ ਵਿਚਾਲੇ ਤਕਰਾਰ ਲਗਾਤਾਰ ਵਧਦੀ ਜਾ ਰਹੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਹਿਰੀਨ ਮਾਮਲੇ ਦੀ ਜਾਂਚ CBI ਨੂੰ ਸੌਂਪੇ ਸਰਕਾਰ: ਸ਼੍ਰੋਮਣੀ ਕਮੇਟੀOn PunjabSeptember 30, 2026 by On PunjabSeptember 30, 2026046 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਹਿਰੀਨ ਤੋਂ ਆਈ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਸੀਬੀਆਈ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ, ਕੁਝ ਪਤਾ ਨਹੀਂ ਲੱਗਦਾ’On PunjabSeptember 30, 2026 by On PunjabSeptember 30, 2026048 ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਤਬਦੀਲੀਆਂ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੋਟਰ ਸੂਚੀਆਂ ’ਚ ਗੜਬੜੀ ਖ਼ਿਲਾਫ਼ ਪ੍ਰਦਰਸ਼ਨOn PunjabSeptember 29, 2026 by On PunjabSeptember 29, 2026053 ਪਟਿਆਲਾ- ਵੋਟਰ ਸੂਚੀਆਂ ਵਿੱਚ ਗੜਬੜੀਆਂ ਅਤੇ 13.8 ਕਰੋੜ ਵੋਟਰਾਂ ਦੇ ਨਾਂ ਕੱਟਣ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਤੇ ਸ਼ਹਿਰੀ ਵੱਲੋਂ ਅੱਜ ਇੱਥੇ ਮੁੱਖ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵੱਲੋਂ ਭਾਰਤ ਨੂੰ ਵੱਡੀ ਰਾਹਤ; ਵਿਸ਼ੇਸ਼ ਦਵਾਈਆਂ ’ਤੇ 100 ਫੀਸਦੀ ਆਯਾਤ ਡਿਊਟੀ ਖ਼ਤਮOn PunjabSeptember 29, 2026 by On PunjabSeptember 29, 2026064 ਅਮਰੀਕਾ- ਅਮਰੀਕਾ ਨੇ ਐਲਾਨ ਕੀਤਾ ਹੈ ਕਿ ਭਾਰਤ ਸਮੇਤ 19 ਹੋਰ ਭਾਈਵਾਲ ਖੇਤਰਾਂ ਤੋਂ ਮੰਗਵਾਈਆਂ ਜਾਣ ਵਾਲੀਆਂ ਖਾਸ ਸਪੈਸ਼ਲਿਟੀ ਦਵਾਈਆਂ ਅਤੇ ਉਨ੍ਹਾਂ ਦੀ ਸਮੱਗਰੀ (ਕੰਪੋਨੈਂਟਸ)
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCEC Gyanesh Kumar ਵਿਰੁੱਧ ਪਹੁੰਚੀ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟOn PunjabSeptember 29, 2026September 29, 2026 by On PunjabSeptember 29, 2026September 29, 2026057 ਨਵੀਂ ਦਿੱਲੀ- ਸੁਪਰੀਮ ਕੋਰਟ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਅਹੁਦੇ ਦੇ ਕੰਮਕਾਜ ਤੋਂ ਰੋਕਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsUAE ਤੋਂ ਹਵਾਲਗੀ ਮਗਰੋਂ Nirav Modi ਦਾ ਕਰਿੰਦਾ ਸੰਦੀਪ ਮਿਸਤਰੀ ਗ੍ਰਿਫ਼ਤਾਰOn PunjabSeptember 29, 2026 by On PunjabSeptember 29, 2026054 ਮੁੰਬਈ- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਕਰੋੜਾਂ ਰੁਪਏ ਦੇ ਪੀ.ਐੱਨ.ਬੀ. ਘੁਟਾਲੇ ਦੇ ਸਿਲਸਿਲੇ ਵਿੱਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੇ ਕਰੀਬੀ ਸਾਥੀ ਸੰਦੀਪ ਮਿਸਤਰੀ ਨੂੰ ਸੰਯੁਕਤ