ਅੱਜ ਟੋਕੀਓ ਓਲੰਪਿਕ 2020 ਦਾ ਆਖਰੀ ਦਿਨ ਹੈ। ਅੱਜ ਸਾਰੇ ਦੇਸ਼ ਓਲੰਪਿਕ ਵਿਲੇਜ ਤੋਂ ਵਿਦਾ ਲੈ ਲੈਣਗੇ ਅਤੇ ਫਿਰ 2024 ਵਿਚ ਪੈਰਿਸ ਵਿਚ ਹੋਣ ਵਾਲੀ ਓਲਪਿੰਕ ਦੀ ਤਿਆਰੀ ਵਿਚ ਜੁੱਟ ਜਾਣਗੇ। ਸਮਾਪਤੀ ਸਮਾਗਮ ਸ਼ੁਰੂ ਹੋ ਗਿਆ ਹੈ। ਸਮਾਪਤੀ ਸਮਾਗਮ ਦੀ ਸ਼ੁਰੂਆਤ ਆਤਿਸ਼ਬਾਜ਼ੀ ਨਾਲ ਹੋਈ। ਪੂਜੇ ਓਲੰਪਿਕ ਸਟੇਡੀਅਮ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਟੋਕੀਓ ਓਲੰਪਿਕ 2020 ਦੀ ਕਲੋਜ਼ਿੰਗ ਸੈਰੇਮਨੀ ਵੀ ਓਪਨਿੰਗ ਸੈਰੇਮਨੀ ਵਾਂਗ ਖਾਲੀ ਸਟੇਡੀਅਮ ਭਾਵ ਬਿਨਾਂ ਦਰਸ਼ਕਾਂ ਦੇ ਹੋ ਰਹੀ ਹੈ। ਕੋਵਿਡ ਮਹਾਮਾਰੀ

