ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਲੰਡਨ ’ਚ ਜੈਸ਼ੰਕਰ ਦੀ ਕਾਰ ਦਾ ਘਿਰਾਓ, ਤਿਰੰਗਾ ਪਾੜਨ ਦੀ ਕੋਸ਼ਿਸ਼On PunjabMarch 6, 2025 by On PunjabMarch 6, 20250117 ਨਵੀਂ ਦਿੱਲੀ: ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਬੁੱਧਵਾਰ ਰਾਤ (ਯੂਕੇ ਦੇ ਮੁਕਾਮੀ ਸਮੇਂ ਮੁਤਾਬਕ) ਲੰਡਨ ਵਿਚ ਖਾਲਿਸਤਾਨੀ ਕੱਟੜਪੰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ: ਨਰਾਇਣਪੁਰ ਸੜਕ ਹਾਦਸੇ ਵਿੱਚ 3 ਦੀ ਮੌਤ, 12 ਜ਼ਖ਼ਮੀOn PunjabMarch 6, 2025 by On PunjabMarch 6, 2025089 ਛੱਤੀਸਗੜ-ਛੱਤੀਸਗੜ੍ਹ ਦੇ ਨਰਾਇਣਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਘੱਟੋ-ਘੱਟ 12 ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੋਫੋਰਸ: ਸੀਬੀਆਈ ਨੇ ਅਮਰੀਕਾ ਕੋਲ ਭੇਜੀ ਜੁਡੀਸ਼ਲ ਬੇਨਤੀOn PunjabMarch 6, 2025 by On PunjabMarch 6, 2025091 ਨਵੀਂ ਦਿੱਲੀ-ਸੀਬੀਆਈ ਨੇ ਅਮਰੀਕਾ ਨੂੰ ਜੁਡੀਸ਼ਲ ਬੇਨਤੀ ਭੇਜ ਕੇ ਨਿੱਜੀ ਜਾਂਚਕਾਰ ਮਾਈਕਲ ਹਰਸ਼ਮੈਨ ਤੋਂ ਜਾਣਕਾਰੀ ਮੰਗੀ ਹੈ, ਜਿਸ ਨੇ 1980 ਦੇ ਦਹਾਕੇ ਦੇ 64 ਕਰੋੜ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀOn PunjabMarch 6, 2025 by On PunjabMarch 6, 20250108 ਜੰਮੂ: ਦੱਖਣੀ ਕਸ਼ਮੀਰ ਵਿਚ ਪਵਿੱਤਰ ਅਮਰਨਾਥ ਗੁਫ਼ਾ ਦੀ 38 ਦਿਨਾ ਸਾਲਾਨਾ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਰਾਜ ਭਵਨ ਵਿਚ ਉਪ ਰਾਜਪਾਲ ਮਨੋਜ ਸਿਨਹਾ ਦੀ
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਕੰਨੜ ਅਦਾਕਾਰਾ ਤੋਂ 12.56 ਕਰੋੜ ਰੁਪਏ ਦਾ ਸੋਨਾ ਜ਼ਬਤOn PunjabMarch 6, 2025 by On PunjabMarch 6, 20250223 ਬੰਗਲੂਰੂ-ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ (ਡੀਆਰਆਈ) ਨੇ ਅੱਜ ਦੱਸਿਆ ਕਿ ਇਥੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ ’ਤੇ ਕੰਨੜ ਅਦਾਕਾਰਾ ਰਣਯ ਰਾਓ ਕੋਲੋਂ ਸੋਨੇ ਦੀਆਂ ਛੜਾਂ ਜ਼ਬਤ ਕੀਤੀਆਂ ਗਈਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਬਾਰੇ ਟਿੱਪਣੀ ਕਰਨ ’ਤੇ ਲੰਡਨ ਵਿੱਚ ਨਿਊਜ਼ੀਲੈਂਡ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਨੇ ਆਪਣੀ ਨੌਕਰੀ ਗਵਾਈOn PunjabMarch 6, 2025 by On PunjabMarch 6, 2025092 ਵਲਿੰਗਟਨ- ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਯੂਨਾਈਟਿਡ ਕਿੰਗਡਮ ਵਿੱਚ ਨਿਊਜ਼ੀਲੈਂਡ ਦੇ ਸਭ ਤੋਂ ਸੀਨੀਅਰ ਰਾਜਦੂਤ ਨੇ ਇਸ ਹਫਤੇ ਲੰਡਨ ਵਿੱਚ ਇੱਕ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੱਖਣੀ ਕੋਰੀਆ ਦੀ ਹਵਾਈ ਸੈਨਾ ਨੇ ਮਸ਼ਕ ਦੌਰਾਨ ਰਿਹਾਇਸ਼ੀ ਇਲਾਕੇ ’ਚ ਬੰਬ ਸੁੱਟੇ, 15 ਜ਼ਖਮੀOn PunjabMarch 6, 2025 by On PunjabMarch 6, 2025079 ਦੱਖਣੀ ਕੋਰੀਆ- ਹਵਾਈ ਸੈਨਾ ਅਤੇ ਫਾਇਰ ਏਜੰਸੀ ਨੇ ਕਿਹਾ ਕਿ ਦੱਖਣੀ ਕੋਰੀਆ ਵਿੱਚ ਵੀਰਵਾਰ ਨੂੰ ਇੱਕ ਰਿਹਾਇਸ਼ੀ ਖੇਤਰ ਵਿੱਚ ਲੜਾਕੂ ਜਹਾਜ਼ਾਂ ਵੱਲੋਂ ਸੁੱਟੇ ਗਏ ਬੰਬਾਂ
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਇੱਕ ਰੋਜ਼ਾ ਦਰਜਾਬੰਦੀ ’ਚ ਕੋਹਲੀ ਚੌਥੇ ਸਥਾਨ ’ਤੇOn PunjabMarch 6, 2025 by On PunjabMarch 6, 2025077 ਦੁਬਈ-ਭਾਰਤ ਦਾ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਚੈਂਪੀਅਨਜ਼ ਟਰਾਫੀ ਸੈਮੀਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ ਮੈਚ ਜੇਤੂ 84 ਦੌੜਾਂ ਬਣਾਉਣ ਮਗਰੋਂ ਬੱਲੇਬਾਜ਼ਾਂ ਦੀ ਆਈਸੀਸੀ ਇੱਕ ਰੋਜ਼ਾ ਦਰਜਾਬੰਦੀ ਵਿੱਚ
ਖਬਰਾਂ/Newsਭਾਰਤੀ ਟੇਬਲ ਟੈਨਿਸ ਸਟਾਰ ਸ਼ਰਤ ਕਮਲ ਵੱਲੋਂ ਸੰਨਿਆਸ ਦਾ ਐਲਾਨOn PunjabMarch 6, 2025 by On PunjabMarch 6, 2025075 ਚੇਨੱਈ-ਭਾਰਤੀ ਟੇਬਲ ਟੈਨਿਸ ਦੇ ਮਹਾਨ ਖਿਡਾਰੀ ਅਚੰਤ ਸ਼ਰਤ ਕਮਲ ਨੇ ਅੱਜ ਐਲਾਨ ਕੀਤਾ ਕਿ ਇਸ ਮਹੀਨੇ ਦੇ ਅੰਤ ਵਿੱਚ ਚੇਨੱਈ ’ਚ ਹੋਣ ਵਾਲਾ ਡਬਲਿਊਟੀਟੀ ਕੰਟੈਂਡਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਟਾਕ ਅਤੇ ਰੁਪਿਆ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਬਾਜ਼ਾਰ ਤੇ ਰੁਪੱਈਆ ਦੋਵੇਂ ਚੜ੍ਹੇOn PunjabMarch 6, 2025 by On PunjabMarch 6, 2025073 ਮੁੰਬਈ- ਬੰਬੇ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 87.42 ਅੰਕ ਚੜ੍ਹ ਕੇ 73,817.65 ਨੂੰ ਪਹੁੰਚ ਗਿਆ ਹੈ। ਉਧਰ ਐੱਨਐੱਸਈ ਦਾ ਨਿਫਟੀ ਵੀ