ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਨੋਖੀ ਪਹਿਲ: ਪੜ੍ਹੋ ਕਿਤਾਬ, ਲਓ ਇਨਾਮ !On PunjabDecember 1, 2025 by On PunjabDecember 1, 20250130 ਬਠਿੰਡਾ- ਬਠਿੰਡਾ ਜ਼ਿਲ੍ਹਾ ਦੇ ਪਿੰਡ ਬੱਲ੍ਹੋ ਨੇ ਅਨੋਖੀ ਪਹਿਲ ਕੀਤੀ ਹੈ ਜਿਸ ਦਾ ਮਕਸਦ ਪਿੰਡ ਦੇ ਸਕੂਲੀ ਬੱਚਿਆਂ ਨੂੰ ਸਾਹਿਤ ਨਾਲ ਜੋੜਨਾ ਹੈ । ਅੱਜ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਕਾਂਗਰਸ ਪਾਰਟੀ ਛੱਡੀOn PunjabDecember 1, 2025 by On PunjabDecember 1, 2025095 ਹਰਿਆਣਾ- ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਨਿੰਮਾ 1992 ਵਿੱਚ ਵਿਧਾਇਕ ਚੁਣੇ ਗਏ ਸਨ। 2016 ਵਿੱਚ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਚਿੱਟਾ ਸ਼ਰੇਆਮ ਵਿਕਦਾ ਹੈ’: ਮੋੜ ਕਲਾਂ ਵਾਸੀਆਂ ਨੇ ਪ੍ਰਸ਼ਾਸਨ ਲਈ ਕੰਧਾਂ ‘ਤੇ ਲਿਖਿਆ ਸੰਦੇਸ਼On PunjabDecember 1, 2025 by On PunjabDecember 1, 2025095 ਬਠਿੰਡਾ- ਚਿੱਟੇ ਦੀ ਕਥਿਤ ਤੌਰ ‘ਤੇ ਵਧ ਰਹੀ ਵਿਕਰੀ ਤੋਂ ਤੰਗ ਆ ਕੇ ਜ਼ਿਲ੍ਹਾ ਬਠਿੰਡਾ ਦੇ ਮੌੜ ਕਲਾਂ ਪਿੰਡ ਦੇ ਕਈ ਵਸਨੀਕਾਂ ਨੇ ਪਿੰਡ ਦੀਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਕਾਰਾ ਸਮੰਥਾ ਰੂਥ ਪ੍ਰਭੂ ਨੇ ਨਿਰਦੇਸ਼ਕ ਰਾਜ ਨਿਦੀਮੋਰੂ ਨਾਲ ਕੀਤਾ ਵਿਆਹOn PunjabDecember 1, 2025 by On PunjabDecember 1, 20250116 ਚੰਡੀਗੜ੍ਹ- ਅਦਾਕਾਰਾ ਸਮੰਥਾ ਰੂਥਪ੍ਰਭੂ ਨੇ ਸੋਮਵਾਰ ਨੂੰ ‘ਦ ਫੈਮਿਲੀ ਮੈਨ’ ਦੇ ਨਿਰਮਾਤਾ-ਨਿਰਦੇਸ਼ਕ ਰਾਜ ਨਿਦੀਮੋਰੂ ਨਾਲ ਵਿਆਹ ਕੀਤਾ। ਇਸ ਜੋੜੇ ਦਾ ਵਿਆਹ ਕੋਇੰਬਟੂਰ ਦੇ ਈਸ਼ਾ ਯੋਗਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsIAF ਨੇ ਚੱਕਰਵਾਤ-ਪ੍ਰਭਾਵਿਤ ਸ੍ਰੀਲੰਕਾ ਵਿੱਚ ਫਸੇ 300 ਤੋਂ ਵੱਧ ਭਾਰਤੀਆਂ ਨੂੰ ਕੱਢਿਆOn PunjabDecember 1, 2025 by On PunjabDecember 1, 2025077 ਤਿਰੂਵਨੰਤਪੁਰਮ- ਭਾਰਤੀ ਹਵਾਈ ਸੈਨਾ (IAF) ਨੇ ਚੱਕਰਵਾਤੀ ਤੂਫ਼ਾਨ ‘ਦਿਤਵਾ’ (Cyclone Ditwah) ਕਾਰਨ ਸ੍ਰੀਲੰਕਾ ਵਿੱਚ ਫਸੇ 300 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦਾ ਆਧਾਰ ਪੁੱਛਿਆOn PunjabDecember 1, 2025 by On PunjabDecember 1, 2025085 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਉਹ ਬੁਨਿਆਦੀ ਸਮੱਗਰੀ (foundational material) ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਸ ਦੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੇਲ੍ਹ ’ਚ ਬੰਦ ਇਮਰਾਨ ਖਾਨ ਦੇ ਪੁੱਤਰਾਂ ਨੇ ਡਰ ਕੀਤਾ ਜ਼ਾਹਰ !On PunjabDecember 1, 2025 by On PunjabDecember 1, 2025078 ਕਰਾਚੀ- ਪਾਕਿਸਤਾਨ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪੁੱਤਰਾਂ ਨੂੰ ਡਰ ਹੈ ਕਿ ਅਧਿਕਾਰੀ ਉਨ੍ਹਾਂ ਦੀ ਸਥਿਤੀ ਬਾਰੇ ਕੁਝ ਲੁਕਾ ਰਹੇ ਹਨ,
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਨੂੰ ਹੁਨਰਮੰਦ ਭਾਰਤੀਆਂ ਤੋਂ ਬਹੁਤ ਲਾਭ ਹੋਇਆ: ਐਲਨ ਮਸਕOn PunjabDecember 1, 2025 by On PunjabDecember 1, 2025086 ਵਾਸ਼ਿੰਗਟਨ- ਟੈਸਲਾ ਦੇ ਸੀਈਓ ਐਲਨ ਮਸਕ ਨੇ ਦਾਅਵਾ ਕੀਤਾ ਕਿ ਅਮਰੀਕਾ ਨੂੰ ਹੁਨਰਮੰਦ ਭਾਰਤੀਆਂ (Talented Indians ) ਤੋਂ ਬਹੁਤ ਲਾਭ ਹੋਇਆ ਹੈ।ਇਮੀਗ੍ਰੇਸ਼ਨ ਨੀਤੀਆਂ ਅਤੇ ਆਲਮੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਸ ਆਈ ਆਰ ’ਤੇ ਚਰਚਾ ਨਾ ਕਰਨ ’ਤੇ ਵਾਕਆਊਟ; ਰਾਜ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀOn PunjabDecember 1, 2025 by On PunjabDecember 1, 2025095 ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਰਾਜ ਸਭਾ ਵਿਚ ਅੱਜ ਕਿਹਾ ਕਿ ਵਿਰੋਧੀ ਧਿਰਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਐਸ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਦਿਲ ਅਜ਼ੀਜ਼ ਅਦਾਕਾਰ ਧਰਮਿੰਦਰOn PunjabNovember 29, 2025 by On PunjabNovember 29, 20250221 ਮੁੰਬਈ- ਧਰਮ ਸਿੰਘ ਦਿਓਲ ਉਰਫ਼ ਧਰਮਿੰਦਰ ਇੱਕ ਅਦਾਕਾਰ, ਨਿਰਮਾਤਾ, ਸਿਆਸਤਦਾਨ ਤੇ ਇੱਕ ਚੰਗਾ ਕਾਰੋਬਾਰੀ ਵੀ ਸੀ। ਉਹ ਆਪਣੇ ਸਮੇਂ ਦੇ ਸਫਲ ਸਿਤਾਰਿਆਂ ਵਿੱਚੋਂ ਇੱਕ ਸੀ।