PreetNama
ਸਮਾਜ/Social

PAKISTAN : ਹੜ੍ਹ ਰਾਹਤ ਕੈਂਪਾਂ ਤੋਂ ਘਰ ਪਰਤ ਰਹੀ ਬੱਸ ਨੂੰ ਅੱਗ ਲੱਗਣ ਕਾਰਨ 12 ਬੱਚਿਆਂ ਸਮੇਤ 18 ਦੀ ਮੌਤ

ਪਾਕਿਸਤਾਨ ‘ਚ ਲੋਕਾਂ ਨਾਲ ਭਰੀ ਬੱਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ 12 ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਅਤੇ ਬਚਾਅ ਕਰਮਚਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਸ ਸਾਲ ਪਾਕਿਸਤਾਨ ‘ਚ ਮਾਨਸੂਨ ਦੌਰਾਨ ਭਾਰੀ ਮੀਂਹ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਦੇਸ਼ ਦਾ ਇੱਕ ਤਿਹਾਈ ਹਿੱਸਾ ਹੜ੍ਹ ਦੇ ਪਾਣੀ ਵਿੱਚ ਡੁੱਬ ਗਿਆ ਹੈ, 80 ਲੱਖ ਲੋਕ ਬੇਘਰੇ ਹੋ ਗਏ ਹਨ।

ਦੱਸਆ ਜਾ ਰਿਹਾ ਹੈ ਕਿ ਇਹ ਬੱਸ ਹੜ੍ਹ ਰਾਹਤ ਕੈਂਪਾਂ ਤੋਂ ਘਰ ਪਰਤ ਰਹੀ ਰਸਤੇ ਵਿਚ ਇਸ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਣ ਬਾਰੇ ਅਜੇ ਕੋਈ ਜਾਣਰਕਾਰੀ ਨਹੀਂ ਮਿਲੀ।

Related posts

2026 ’ਚ ਬਣੇਗੀ ਭਾਜਪਾ ਸਰਕਾਰ; ਘੁਸਪੈਠੀਆਂ ਨੂੰ ਚੁਣ-ਚੁਣ ਕੇ ਕੱਢਾਂਗੇ ਬਾਹਰ

On Punjab

ਹਮਾਸ ਨੇ ਗਾਜ਼ਾ ਜੰਗਬੰਦੀ ਦੇ ਹਿੱਸੇ ਵਜੋਂ 4 ਮਹਿਲਾ ਇਜ਼ਰਾਈਲੀ ਸੈਨਿਕਾਂ ਨੂੰ ਰਿਹਾਅ ਕੀਤਾ

On Punjab

Let us be proud of our women by encouraging and supporting them

On Punjab