PreetNama
ਖਬਰਾਂ/Newsਫਿਲਮ-ਸੰਸਾਰ/Filmy

PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼

PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼,ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਫਿਲਮ ‘ਪੀ. ਐੱਮ. ਨਰਿੰਦਰ ਮੋਦੀ’ ਨੂੰ ਵੱਡੀ ਰਾਹਤ ਮਿਲ ਗਈ ਹੈ।ਜਿਸ ਦੌਰਾਨ ਹੁਣ ਇਹ ਫਿਲਮ 24 ਮਈ 2019 ਨੂੰ ਰਿਲੀਜ਼ ਹੋਵੇਗੀ।

ਇਸ ਤੋਂ ਪਹਿਲਾਂ ਇਹ ਫਿਲਮ 5 ਅਪ੍ਰੈਲ ਅਤੇ 11 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਸੀ ਪਰ ਇਸ ਦੀ ਰਿਲੀਜ਼ ਟਾਲ ਦਿੱਤੀ ਗਈ ਸੀ।ਦੇਸ਼ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲੱਗੀ ਸੀ।

ਸੁਪਰੀਮ ਕੋਰਟ ਨੇ ਸਪੱਸ਼ਟ ਤੌਰ ‘ਤੇ ਚੋਣ ਕਮਿਸ਼ਨ ਦੁਆਰਾ ਲਗਾਈ ਗਈ ਫਿਲਮ ਦੀ ਰੋਕ ‘ਤੇ ਦਖਲ ਦੇਣ ਤੋਂ ਇਨਕਾਰ ਕੀਤਾ ਸੀ।
ਇਸ ਦੌਰਾਨ ਬਾਇਓਪਿਕ ਫਿਲਮ ‘ਪੀ. ਐੱਮ. ਨਰਿੰਦਰ ਮੋਦੀ’ ਦੇ ਪ੍ਰੋਡਿਊਸਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਦੀ ਰਿਲੀਜ਼ ‘ਤੇ ਰੋਕ ਦੇ ਫੈਸਲੇ ‘ਤੇ ਸਪੱਸ਼ਟੀਕਰਨ ਮੰਗਿਆ ਸੀ।

ਹੋ

Related posts

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਹਜ਼ਾਰੀਬਾਗ ਸਕੂਲ ਦੇ ਪ੍ਰਿੰਸੀਪਲ ਤੋਂ ਪੁੱਛ ਪੜਤਾਲ ਗੁਜਰਾਤ ਦੇ ਦੋ ਪ੍ਰਾਈਵੇਟ ਸਕੂਲਾਂ ’ਚ ਪੁੱਜੀਆਂ ਸੀਬੀਆਈ ਦੀਆਂ ਟੀਮਾਂ

On Punjab

ਅਮਰੀਕਾ ਦੇ ਮੁਕਾਬਲੇ ਕੈਨੇਡੀਅਨ ਡਾਲਰ 70 ਸੈਂਟ ਹੇਠਾਂ ਡਿੱਗਿਆ

On Punjab

On Punjab