67.28 F
New York, US
June 18, 2025
PreetNama
ਰਾਜਨੀਤੀ/Politics

PM ਮੋਦੀ ਨੇ ਪੰਜਾਬ ਦੇ ਨਵੇਂ ਬਣੇ ਸੀਐੱਮ ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਦੇਵਾਂਗੇ ਪੂਰਾ ਸਾਥ

ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਨੇ ਕਿਹਾ ਕਿ ਅਸੀਂ ਮਿਲ ਕੇ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ

।ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੌਜੂਦ ਸਨ। ਆਪਣੇ ਟਵਿੱਟਰ ‘ਤੇ ਉਨ੍ਹਾਂ ਲਿਖਿਆ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਕੇਜਰੀਵਾਲ ਨੇ ਲਿਖਿਆ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਮਾਨ ਦੀ ਅਗਵਾਈ ‘ਚ ਪੰਜਾਬ ਖੁਸ਼ਹਾਲੀ ਵੱਲ ਪਰਤੇਗਾ। ਬਹੁਤ ਤਰੱਕੀ ਹੋਵੇਗੀ। ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Related posts

ਭਾਰਤੀ ਫ਼ੌਜ ਨੇ ਬਦਲੇ ‘ਅਗਨੀਵੀਰ’ ਭਰਤੀ ਦੇ ਨਿਯਮ, ਹੁਣ ਆਨਲਾਈਨ ਸੀਈਈ ਲਾਜ਼ਮੀ

On Punjab

Amit Shah : ਅੱਤਵਾਦੀ ਸੰਗਠਨਾਂ ਨਾਲ ਗੱਲਬਾਤ ਦੌਰਾਨ ਅਮਿਤ ਸ਼ਾਹ ਨੇ ਸਮੂਹਾਂ ਦੇ ਸਿਆਸੀ ਨੇਤਾਵਾਂ ਨਾਲ ਕੀਤੀ ਮੁਲਾਕਾਤ, ਉੱਤਰ-ਪੂਰਬ ਨੂੰ ਖ਼ੁਸ਼ਹਾਲ ਬਣਾਉਣ ‘ਤੇ ਦਿੱਤਾ ਜ਼ੋਰ

On Punjab

ਰਾਕੇਸ਼ ਟਿਕੈਤ ਸਣੇ ਕਈ ਕਿਸਾਨ ਆਗੂਆਂ ਦਾ ਧਰਨਾ ਤੇਜ਼, ਗ੍ਰਿਫਤਾਰੀਆਂ ਦੇ ਵਿਰੋਧ ‘ਚ ਪੁਲਿਸ ਸਟੇਸ਼ਨ ਦੇ ਬਾਹਰ ਡਟੇ

On Punjab