PreetNama
ਖਾਸ-ਖਬਰਾਂ/Important News

Punjab Assembly Session: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸੀ ਅੱਜ ਆਖਰੀ ਦਿਨ, 93 ਵਿਧਾਇਕਾਂ ਨੇ ਸਰਕਾਰ ਵਲੋਂ ਲਿਆਂਦੇ ਭਰੋਸੇ ਦੇ ਹੱਕ ‘ਚ ਪਾਈ ਵੋਟ

ਬਸਪਾ ਤੇ ਕ‍ਾਂਗਰਸੀ ਵਿਧਾਨਕਾਰਾਂ ਨੇ ਵੀ ਸਦਨ ਵਿਚੋਂ ਵ‍ਾਕਆਊਟ ਕੀਤਾ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਭਰੋਸੇ ਦੇ ਮਤੇ ‘ਤੇ ਚਰਚਾ ‘ਚ ਹਿੱਸਾ ਲੈਂਦਿਆਂ ਕਿਹਾ ਕਿ ਭਰੋਸੇ ਦਾ ਮਤਾ ਲਿਆਉਣ ਦੀ ਕੀ ਲੋੜ ਸੀ, ‘ਆਪ’ ਕੋਲ ਪਹਿਲਾਂ ਬਹੁਮਤ ਹੈ। ਇਆਲੀ ਨੇ ਕਿਹਾ ਕਿ ‘ਆਪ’ ਨੇ ਵਿਧਾਇਕਾਂ ਨੂੰ ਖਰੀਦਣ ਵਾਲਿਆਂ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਅੱਜ ਤਕ ਇਹ ਪਤਾ ਨਹੀਂ ਲੱਗਾ ਕਿ ਉਨ੍ਹਾਂ ਨੂੰ ਖਰੀਦਣ ਦੀ ਗੱਲ ਕਿਸ ਨੇ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ ਰਾਜਨੀਤੀ ਹੈ। ‘ਆਪ’ ਸਰਕਾਰ ਨੂੰ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਸਬੂਤ ਪੇਸ਼ ਕਰਨੇ ਚਾਹੀਦੇ ਹਨ

Related posts

ਸੰਯੁਕਤ ਰਾਸ਼ਟਰ ‘ਚੋਂ ਬੇਰੰਗ ਪਰਤੇ ਇਮਰਾਨ ਦਾ ਵੱਡਾ ਐਲਾਨ

On Punjab

ਕੈਨੇਡਾ: ਜੰਗਲ ਦੀ ਅੱਗ ਕਰਕੇ ਜੈਸਪਰ ਸ਼ਹਿਰ ਤੇ ਨੈਸ਼ਨਲ ਪਾਰਕ ਰਾਖ ’ਚ ਤਬਦੀਲ

On Punjab

ਖ਼ਾਲਿਸਤਾਨ ਸਮਰਥਕ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ; NIA ਦੀ ਮੋਸਟ ਵਾਂਟੇਡ ਸੂਚੀ ‘ਚ ਸ਼ਾਮਲ ਸੀ ਨਾਂ

On Punjab