PreetNama
ਖਾਸ-ਖਬਰਾਂ/Important News

Punjab Election 2022 : ਬਹੁਜਨ ਸਮਾਜ ਪਾਰਟੀ ਨੇ ਛੇ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

 Punjab Assembly Election 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਬਸਪਾ ਨੇ ਅੱਜ 6 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਕੇਂਦਰੀ ਤੋਂ ਬੀਬੀ ਦਲਬੀਰ ਕੌਰ, ਕਰਤਾਰਪੁਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ , ਜਲੰਧਰ ਪੱਛਮੀ ਤੋਂ ਅਨਿਲ ਮਿਣਿਆ, ਸ਼ਾਮ ਚੁਰਾਸੀ ਤੋਂ ਇੰਜਨੀਅਰ ਮਹਿੰਦਰ ਸਿੰਘ ਸੰਧਰ ,ਸ੍ਰੀ ਚਮਕੌਰ ਸਾਹਿਬ ਤੋਂ ਹਰਮੋਹਨ ਸਿੰਘ ਸੰਧੂ ਅਤੇ ਮਹਿਲ ਕਲਾਂ ਤੋਂ ਚਮਕੌਰ ਸਿੰਘ ਬੀਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਬਹੁਜਨ ਸਮਾਜ ਪਾਰਟੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜ ਰਹੀਹੈ ਬਸਪਾ ਦੇ ਹਿੱਸੇ 20 ਸੀਟਾਂ ਆਈਆਂ ਹਨ।

Related posts

Gov. Cuomo urged to shut down NYC subways to stop coronavirus spread

Pritpal Kaur

ਅਮਰੀਕੀ ਟੈਕਸ: ਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰ

On Punjab

ਆਈ ਪੀ ਐੱਸ ਅਧਿਕਾਰੀ ਦੀ ਮੌਤ ਦਾ ਮਾਮਲਾ: ਰੋਹਤਕ ਦੇ ਐਸ ਪੀ ਦਾ ਤਬਾਦਲਾ

On Punjab