PreetNama
ਖਾਸ-ਖਬਰਾਂ/Important News

Record Breaking Inflation in US : ਅਮਰੀਕਾ ‘ਚ ਮਹਿੰਗਾਈ ਦਾ ਕਹਿਰ, 40 ਸਾਲ ਦਾ ਰਿਕਾਰਡ ਟੁੱਟਿਆ, ਹਰ ਜ਼ਰੂਰੀ ਚੀਜ਼ ਹੋਈ ਮਹਿੰਗੀ

ਇਨ੍ਹੀਂ ਦਿਨੀਂ ਅਮਰੀਕਾ ਭਾਰੀ ਮਹਿੰਗਾਈ ਦਾ ਸਾਹਮਣਾ ਕਰ ਰਿਹਾ ਹੈ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਅਮਰੀਕਾ ‘ਚ ਮਹਿੰਗਾਈ ਚਾਰ ਦਹਾਕਿਆਂ ਦੇ ਉੱਚ ਪੱਧਰ 8.6 ਫੀਸਦੀ ‘ਤੇ ਪਹੁੰਚ ਗਈ ਹੈ। ਮਈ ਮਹੀਨੇ ‘ਚ ਗੈਸ, ਖਾਣ-ਪੀਣ ਦੀਆਂ ਵਸਤੂਆਂ ਅਤੇ ਜ਼ਿਆਦਾਤਰ ਹੋਰ ਵਸਤਾਂ ਅਤੇ ਸੇਵਾਵਾਂ ਦੀਆਂ ਕੀਮਤਾਂ ‘ਚ ਭਾਰੀ ਉਛਾਲ ਦਰਜ ਕੀਤਾ ਗਿਆ ਹੈ। ਯੂਐਸ ਲੇਬਰ ਡਿਪਾਰਟਮੈਂਟ ਨੇ ਸ਼ੁੱਕਰਵਾਰ ਨੂੰ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਮਹੀਨੇ ਖਪਤਕਾਰਾਂ ਦੀਆਂ ਕੀਮਤਾਂ ਇੱਕ ਸਾਲ ਪਹਿਲਾਂ ਨਾਲੋਂ 8.6 ਪ੍ਰਤੀਸ਼ਤ ਵਧੀਆਂ ਹਨ।

Related posts

ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ

On Punjab

ਟਰੰਪ ਨੇ ਕੀਤਾ ਸਾਫ਼, ਕਿਹਾ-ਮੈਂ ਜਾਂ ਵ੍ਹਾਈਟ ਹਾਊਸ ਦੇ ਮੁਲਾਜ਼ਮ COVID ਵੈਕਸੀਨ ਪ੍ਰਾਪਤ ਕਰਨ ਵਾਲੇ ਦੀ ਪਹਿਲੀ ਲਿਸਟ ‘ਚ ਨਹੀਂ

On Punjab

ਨਿਊਯਾਰਕ ‘ਚ ਬੈਨ ਹੋਈ ਈ-ਸਿਗਰਟ

On Punjab