60.1 F
New York, US
April 24, 2026
PreetNama
ਫਿਲਮ-ਸੰਸਾਰ/Filmy

Sidharth Shukla ਦੇ ਦੇਹਾਂਤ ਦੇ 3 ਹਫ਼ਤੇ ਬਾਅਦ ਸਾਹਮਣੇ ਆਇਆ ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ, ਕਿਹਾ -‘ਸੁਪਨਾ ਦੋਵਾਂ ਦਾ ਚੂਰ-ਚੂਰ…’. ਭਾਵੁਕ ਹੋਏ ਫੈਨਜ਼‘ਬਿੱਗ ਬੌਸ 13’ ਵਿਨਰ ਸਿਧਾਰਥ ਸ਼ੁਕਲਾ ਦੇ ਦੇਹਾਂਤ ਨੂੰ ਅੱਜ ਕਰੀਬ 3 ਹਫ਼ਤੇ ਬੀਤ ਚੁੱਕੇ ਹਨ। 2 ਸਤੰਬਰ ਨੂੰ ਸਿਧਾਰਥ ਨੇ ਹਾਰਟ ਅਟੈਕ ਦੇ ਚੱਲਦਿਆਂ ਆਖ਼ਰੀ ਸਾਹ ਲਿਆਸੀ। ਐਕਟਰ ਦੇ ਦੇਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਸਦਮੇ ’ਚ ਲਿਆ ਦਿੱਤਾ ਸੀ। ਉਥੇ ਹੀ ਹਰ ਕੋਈ ਸਿਧਾਰਥ ਦੇ ਜਾਣ ਤੋਂ ਬਾਅਦ ਸ਼ਹਿਨਾਜ਼ ਕੌਰ ਗਿੱਲ ਲਈ ਦੁਆਵਾਂ ਮੰਗ ਰਿਹਾ ਹੈ। ਸਿਧਾਰਥ ਦੀ ਮੌਤ ਦਾ ਗ਼ਮ ਸ਼ਹਿਨਾਜ਼ ਲਈ ਕਾਫੀ ਡੂੰਘਾ ਹੈ। ‘ਸਿਡਨਾਜ਼’ ਦੀ ਜੋੜੀ ਟੁੱਟਣ ਦਾ ਦੁੱਖ ਸਿਰਫ਼ ਸ਼ਹਿਨਾਜ਼ ਹੀ ਜਾਣ ਸਕਦੀ ਹੈ। ਉਥੇ ਹੀ ਲਗਾਤਾਰ ਫੈਨਜ਼ ਇਹ ਜਾਣਨ ਲਈ ਪਰੇਸ਼ਾਨ ਹਨ ਕਿ ਆਖ਼ਿਰ ਸਿਧਾਰਥ ਦੇ ਦੇਹਾਂਤ ਤੋਂ ਬਾਅਦ ਸ਼ਹਿਨਾਜ਼ ਦਾ ਕੀ ਹਾਲ ਹੈ ਉਹ ਠੀਕ ਤਾਂ ਹੈ? ਇਸੀ ਦੌਰਾਨ ਹੁਣ ਸੋਸ਼ਲ ਮੀਡੀਆ ’ਤੇ ਸ਼ਹਿਨਾਜ਼ ਗਿੱਲ ਦੀ ਇਕ ਅਨਦੇਖੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਉਹ ਕਾਫੀ ਦੁਖੀ ਨਜ਼ਰ ਆ ਰਹੀ ਹੈ।

‘ਬਿੱਗ ਬੌਸ 13’ ਵਿਨਰ ਸਿਧਾਰਥ ਸ਼ੁਕਲਾ ਦੇ ਦੇਹਾਂਤ ਨੂੰ ਅੱਜ ਕਰੀਬ 3 ਹਫ਼ਤੇ ਬੀਤ ਚੁੱਕੇ ਹਨ। 2 ਸਤੰਬਰ ਨੂੰ ਸਿਧਾਰਥ ਨੇ ਹਾਰਟ ਅਟੈਕ ਦੇ ਚੱਲਦਿਆਂ ਆਖ਼ਰੀ ਸਾਹ ਲਿਆਸੀ। ਐਕਟਰ ਦੇ ਦੇਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਸਦਮੇ ’ਚ ਲਿਆ ਦਿੱਤਾ ਸੀ। ਉਥੇ ਹੀ ਹਰ ਕੋਈ ਸਿਧਾਰਥ ਦੇ ਜਾਣ ਤੋਂ ਬਾਅਦ ਸ਼ਹਿਨਾਜ਼ ਕੌਰ ਗਿੱਲ ਲਈ ਦੁਆਵਾਂ ਮੰਗ ਰਿਹਾ ਹੈ। ਸਿਧਾਰਥ ਦੀ ਮੌਤ ਦਾ ਗ਼ਮ ਸ਼ਹਿਨਾਜ਼ ਲਈ ਕਾਫੀ ਡੂੰਘਾ ਹੈ। ‘ਸਿਡਨਾਜ਼’ ਦੀ ਜੋੜੀ ਟੁੱਟਣ ਦਾ ਦੁੱਖ ਸਿਰਫ਼ ਸ਼ਹਿਨਾਜ਼ ਹੀ ਜਾਣ ਸਕਦੀ ਹੈ। ਉਥੇ ਹੀ ਲਗਾਤਾਰ ਫੈਨਜ਼ ਇਹ ਜਾਣਨ ਲਈ ਪਰੇਸ਼ਾਨ ਹਨ ਕਿ ਆਖ਼ਿਰ ਸਿਧਾਰਥ ਦੇ ਦੇਹਾਂਤ ਤੋਂ ਬਾਅਦ ਸ਼ਹਿਨਾਜ਼ ਦਾ ਕੀ ਹਾਲ ਹੈ ਉਹ ਠੀਕ ਤਾਂ ਹੈ? ਇਸੀ ਦੌਰਾਨ ਹੁਣ ਸੋਸ਼ਲ ਮੀਡੀਆ ’ਤੇ ਸ਼ਹਿਨਾਜ਼ ਗਿੱਲ ਦੀ ਇਕ ਅਨਦੇਖੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਉਹ ਕਾਫੀ ਦੁਖੀ ਨਜ਼ਰ ਆ ਰਹੀ ਹੈ।

ਸ਼ਹਿਨਾਜ਼ ਗਿੱਲ ਦਾ ਵਾਇਰਲ ਹੋ ਰਿਹਾ ਵੀਡੀਓ ਉਨ੍ਹਾਂ ਦੇ ਫੈਨ ਪੇਜ ’ਤੇ ਸ਼ੇਅਰ ਕੀਤਾ ਗਿਆ ਹੈ। ਉਥੇ ਹੀ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸ਼ਹਿਨਾਜ਼ ਦਾ ਲੇਟੈਸਟ ਵੀਡੀਓ ਹੈ। ਇਸ ’ਚ ਤੁਸੀਂ ਦੇਖ ਸਕਦੇ ਹੋ ਕਿ ਸ਼ਹਿਨਾਜ਼ ਦੀਆਂ ਅੱਖਾਂ ਕਾਫੀ ਸੁੱਜੀਆਂ ਨਜ਼ਰ ਆ ਰਹੀਆਂ ਹਨ। ਉਥੇ ਹੀ ਵੀਡੀਓ ’ਚ ਸ਼ਹਿਨਾਜ਼ ਕਾਫੀ ਦੁਖੀ ਹੋ ਕੇ ਗਾਣਾ ਗਾਉਂਦੀ ਨਜ਼ਰ ਆ ਰਹੀ ਹੈ।

Related posts

ਟ੍ਰੋਲ ਹੋਣ ਤੇ ਛਲਕਿਆਂ ਭਾਰਤੀ ਸਿੰਘ ਦਾ ਦਰਦ, ਕਿਹਾ- ਵਰਕਿੰਗ ਮਾਂ ਹੋਣ ‘ਤੇ ਤੁਹਾਨੂੰ ਅਜਿਹੀਆਂ ਕੌੜੀਆਂ ਗੱਲਾਂ ਸੁਣਨੀਆਂ ਪੈਣਗੀਆਂ…

On Punjab

ਕਰੀਨਾ ਦੇ ਭਰਾ ਨੇ ਗਰਲਫ੍ਰੈਂਡ ਨਾਲ ਕੀਤੀ ਮੰਗਣੀ, ਇੰਝ ਕੀਤਾ ਪ੍ਰਮੋਜ਼

On Punjab

‘Looking forward’: Donald Trump says ‘friend’ Modi told him millions would welcome him in India

On Punjab