PreetNama
ਸਮਾਜ/Social

Sri Lanka Crisis : ਰਾਸ਼ਟਰਪਤੀ ਦੇ ਅਸਤੀਫ਼ੇ ਨੂੰ ਲੈ ਕੇ ਸ਼੍ਰੀਲੰਕਾ ‘ਚ ਫਿਰ ਤੋਂ ਪ੍ਰਦਰਸ਼ਨ ਤੇਜ਼, ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ,

ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ‘ਚ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਖਿਲਾਫ ਵਿਰੋਧ ਪ੍ਰਦਰਸ਼ਨ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਕਈ ਥਾਵਾਂ ‘ਤੇ ਹਿੰਸਕ ਪ੍ਰਦਰਸ਼ਨਾਂ ਕਾਰਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਦੇ ਗੋਲੇ ਛੱਡੇ। ਵਿਦਿਆਰਥੀਆਂ ਨੇ ਬੀਤੇ ਦਿਨ ਸ੍ਰੀਲੰਕਾ ਦੇ ਰਾਸ਼ਟਰਪਤੀ ਦੀ ਰਿਹਾਇਸ਼ ‘ਤੇ ਧਾਵਾ ਬੋਲ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

Related posts

‘ਪਰੀਕਸ਼ਾ ਪੇ ਚਰਚਾ’: ਮੈਂ ਵੀ ਗਣਿਤ ’ਚ ਕਮਜ਼ੋਰ ਸੀ: ਦੀਪਿਕਾ ਪਾਦੂਕੋਣ

On Punjab

ਅਹੁਦਾ ਸੰਭਾਲਦਿਆਂ ਮੇਅਰ ਹਰਪ੍ਰੀਤ ਬਬਲਾ ਨੇ ਸਰਗਰਮੀਆਂ ਭਖ਼ਾਈਆਂ

On Punjab

ਪੰਚਕੂਲਾ ਵਿੱਚ ‘ਨੀਰਜ ਚੋਪੜਾ ਕਲਾਸਿਕ’ ਜੈਵਲਿਨ ਟੂਰਨਾਮੈਂਟ 24 ਮਈ ਤੋਂ

On Punjab